Hindi English Sunday, 28 April 2024 🕑

ਸੰਸਾਰ

More News

ਅਮਰੀਕਾ ਦੇ ਸ਼ਿਕਾਗੋ ਵਿਖੇ ਗੋਲੀਬਾਰੀ ਦੌਰਾਨ ਅੱਠ ਲੋਕਾਂ ਦੀ ਮੌਤ

Updated on Tuesday, January 23, 2024 09:59 AM IST

ਵਾਸਿੰਗਟਨ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਸ਼ਿਕਾਗੋ ਵਿੱਚ ਤਿੰਨ ਵੱਖ-ਵੱਖ ਘਰਾਂ ਵਿੱਚ ਹੋਈ ਗੋਲੀਬਾਰੀ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ। ਇਹ ਗੋਲੀਬਾਰੀ ਜੋਲੀਅਟ, ਇਲੀਨੋਇਸ ਵਿੱਚ ਵੈਸਟ ਏਕਰਸ ਰੋਡ ਦੇ 2200 ਬਲਾਕ ਵਿੱਚ ਹੋਈ। ਇਸ ਘਟਨਾ ਦੇ ਬਾਅਦ ਤੋਂ ਮੁਲਜ਼ਮ ਫਰਾਰ ਹੈ। ਉਸ ਦੀ ਪਛਾਣ ਰੋਮੀਓ ਨੈਂਸ ਵਜੋਂ ਹੋਈ ਹੈ। ਜੋਲੀਏਟ ਦੇ ਪੁਲਿਸ ਮੁਖੀ ਬਿਲ ਇਵਾਨਸ ਨੇ ਕਿਹਾ ਕਿ ਦੋ ਵੱਖ-ਵੱਖ ਘਰਾਂ ਵਿੱਚ ਹੋਈ ਗੋਲੀਬਾਰੀ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ।

ਪੁਲਿਸ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਨੇ ਅੱਗੇ ਕਿਹਾ, 'ਮੈਂ 29 ਸਾਲਾਂ ਤੋਂ ਪੁਲਿਸ ਸੇਵਾ ਵਿੱਚ ਹਾਂ ਅਤੇ ਇਹ ਹੁਣ ਤੱਕ ਦੇ ਸਭ ਤੋਂ ਦਰਦਨਾਕ ਅਪਰਾਧਾਂ ਵਿੱਚੋਂ ਇੱਕ ਹੈ।' ਪੁਲਿਸ ਵਿਭਾਗ ਨੇ ਕਿਹਾ ਕਿ ਹਮਲਾਵਰ ਲਾਲ ਰੰਗ ਦੀ ਟੋਇਟਾ ਕੈਮਰੀ ਚਲਾ ਰਿਹਾ ਸੀ ਅਤੇ ਉਨ੍ਹਾਂ ਨੇ ਸ਼ੱਕੀ ਦੀ ਪਛਾਣ ਖਤਰਨਾਕ ਵਿਅਕਤੀ ਵਜੋਂ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਲਈ ਸਥਾਨਕ ਲੋਕਾਂ ਤੋਂ ਮਦਦ ਮੰਗੀ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਮੁਲਜ਼ਮ ਪੀੜਤਾਂ ਨੂੰ ਜਾਣਦਾ ਸੀ। ਮ੍ਰਿਤਕਾਂ ਵਿੱਚੋਂ ਇੱਕ ਦੀ ਲਾਸ਼ ਵਿਲ ਕਾਉਂਟੀ ਵਿੱਚ ਮਿਲੀ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X