Hindi English Monday, 20 May 2024 🕑
BREAKING
ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਪੰਜਾਬ

More News

ਹਾਈਕੋਰਟ ਦਾ ਵੱਡਾ ਫੈਸਲਾ , 30 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਦੇ ਮੇਅਰ ਦੀ ਚੋਣ

Updated on Wednesday, January 24, 2024 16:01 PM IST

ਚੰਡੀਗੜ੍ਹ, 24 ਜਨਵਰੀ, ਦੇਸ਼ ਕਲਿੱਕ ਬਿਓਰੋ :

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ 30 ਜਨਵਰੀ ਨੂੰ ਸਵੇਰੇ 10 ਵਜੇ ਹੋਵੇਗੀ।ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਹ ਫੈਸਲਾ ਸੁਣਾਇਆ। ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਟੀਟਾ ਨੇ ਹਾਈ ਕੋਰਟ ਵਿੱਚ 2 ਪਟੀਸ਼ਨਾਂ ਦਾਇਰ ਕੀਤੀਆਂ ਸਨ। ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਦੀ ਵਿਸਤ੍ਰਿਤ ਰਿਪੋਰਟ ਦਾਇਰ ਕੀਤੀ ਗਈ। ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ।

ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 18 ਜਨਵਰੀ ਨੂੰ ਹੋਣੀਆਂ ਸਨ। ਇਸ ਸਬੰਧੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਕੁਮਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਪਰ ਬੀਤੀ 16 ਜਨਵਰੀ ਨੂੰ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਵੀਰ ਸਿੰਘ ਬੰਟੀ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਸਮੇਂ ਹੰਗਾਮਾ ਹੋ ਗਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਨਿਯੁਕਤ ਚੋਣ ਅਧਿਕਾਰੀ ਅਚਾਨਕ ਬਿਮਾਰ ਹੋ ਗਿਆ। ਇਸ ਕਾਰਨ ਇਹ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ। ਇਸ ਤੋਂ ਬਾਅਦ ਹੀ ਇਹ ਦੋਵੇਂ ਪਟੀਸ਼ਨਾਂ ਅਦਾਲਤ ਵਿੱਚ ਦਾਇਰ ਕੀਤੀਆਂ ਗਈਆਂ ਸਨ।

ਵੀਡੀਓ

ਹੋਰ
Have something to say? Post your comment
ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ

: ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ

ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

: ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

: ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ

ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

: ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  20-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24

ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

: ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ

ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

X