Hindi English Monday, 20 May 2024 🕑
BREAKING
ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-05-24 ਸੁਖ-ਵਿਲਾਸ ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਹੈ, ਮੈਂ ਉਸ ਜ਼ਮੀਨ ਉੱਤੇ ਸਰਕਾਰੀ ਕਬਜ਼ਾ ਕਰਕੇ ਸਕੂਲ ਬਣਾਵਾਂਗਾ: ਭਗਵੰਤ ਮਾਨ ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ

ਚੰਡੀਗੜ੍ਹ

More News

ਗਣਤੰਤਰ ਦਿਵਸ: ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜ਼ਰੀ ਜਾਰੀ

Updated on Thursday, January 25, 2024 16:11 PM IST

ਚੰਡੀਗੜ੍ਹ: 25 ਜਨਵਰੀ, ਦੇਸ਼ ਕਲਿੱਕ ਬਿਓਰੋ

ਚੰਡੀਗੜ੍ਹ 'ਚ ਗਣਤੰਤਰ ਦਿਵਸ ਦੇ ਸਬੰਧ 'ਚ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜ਼ਰੀ ਜਾਰੀ ਕੀਤੀ ਹੈ। ਪੁਲਿਸ ਵੱਲੋਂ ਕਈ ਰੂਟ ਡਾਇਵਰਟ ਕਰ ਦਿੱਤੇ ਜਾਣਗੇ। ਪੁਲਿਸ ਵਲੋਂ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਇਨ੍ਹਾਂ ਰਸਤਿਆਂ 'ਤੇ ਨਾ ਆਉਣ ਦੀ ਸਲਾਹ ਦਿੱਤੀ ਹੈ। ਪੁਲਿਸ ਵੱਲੋਂ ਸਵੇਰੇ 9:30 ਵਜੇ ਤੋਂ ਸਵੇਰੇ 10:15 ਵਜੇ ਤੱਕ ਇਨ੍ਹਾਂ ਰੂਟਾਂ 'ਤੇ ਟਰੈਫ਼ਿਕ ਨੂੰ ਡਾਇਵਰਟ ਕੀਤਾ ਜਾਵੇਗਾ। ਲੋਕਾਂ ਨੂੰ ਹੋਰ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਪੁਲਿਸ ਟ੍ਰੈਫਿਕ ਐਡਵਾਈਜ਼ਰੀ ਅਨੁਸਾਰ ਸੈਕਟਰ 16 ਤੋਂ 16-17 ਲਾਈਟ ਪੁਆਇੰਟ, ਸੈਕਟਰ 16/17/9/10 ਮਟਕਾ ਚੌਕ, ਸੈਕਟਰ 3/4/9/10 ਨਵਾਂ ਬੈਰੀਕੇਡ ਚੌਕ, ਸੈਕਟਰ 1/3 ਅਤੇ 4 ਚੌਕ ਪੁਰਾਣਾ ਬੈਰੀਕੇਡ ਚੌਕ, ਖੱਬੇ ਵਾਰ ਮੈਮੋਰੀਅਲ ਵੱਲ ਮੁੜੋ, ਵੋਗਨ ਵਿਲਾ ਗਾਰਡਨ, ਸੈਕਟਰ 3 ਤੋਂ ਵਾਰ ਮੈਮੋਰੀਅਲ ਤੋਂ ਬੋਗਨ ਵਿਲਾ ਗਾਰਡਨ ਸੈਕਟਰ 3 ਵੱਲ, ਪੁਰਾਣਾ ਬੈਰੀਕੇਡ ਚੌਕ, ਮਟਕਾ ਚੌਕ ਤੋਂ ਸੱਜਾ ਮੋੜ, ਸੈਕਟਰ 16-17 ਲਾਈਟ ਪੁਆਇੰਟ ਤੋਂ ਖੱਬੇ ਮੋੜ, ਸੈਕਟਰ 17 ਪਰੇਡ ਗਰਾਊਂਡ ਤੋਂ ਸੱਜੇ ਮੋੜ ਨੂੰ ਬੰਦ ਕਰ ਦਿੱਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

X