Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਸੰਸਾਰ

More News

Sudan : ਬਦਮਾਸ਼ਾਂ ਨੇ ਗੋਲੀਆਂ ਮਾਰਕੇ  52 ਲੋਕਾਂ ਦਾ ਕੀਤਾ ਕਤਲ

Updated on Tuesday, January 30, 2024 08:41 AM IST

ਨਵੀਂ ਦਿੱਲੀ, 30 ਜਨਵਰੀ, ਦੇਸ਼ ਕਲਿੱਕ ਬਿਓਰੋ :

ਸੁਡਾਨ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਕੁਝ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ 52 ਪਿੰਡ ਵਾਸੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ 60 ਤੋਂ ਜ਼ਿਆਦਾ ਜ਼ਖਮੀ ਹੋ ਗਏ।

ਅਫਰੀਕੀ ਦੇਸ਼ ਸੁਡਾਨ ਦੇ ਅਬੇਈ ਵਿੱਚ ਹਥਿਆਰਬੰਦ ਬਦਮਾਸ਼ਾਂ ਨੇ 52 ਲੋਕਾਂ ਦਾ ਕਤਲ ਕਰ ਦਿੱਤਾ। ਮਾਰੇ ਗਏ ਲੋਕਾਂ ਵਿੱਚ ਔਰਤਾਂ, ਬੱਚੇ ਅਤੇ ਦੋ ਸੰਯੁਕਤ ਰਾਸ਼ਟਰ ਸ਼ਾਂਤੀ ਸੈਨਿਕ ਵੀ ਸ਼ਾਮਲ ਹਨ। ਅਬੇਈ ਦੇ ਸੂਚਨਾ ਮੰਤਰੀ ਬੁਲਿਸ ਕੋਚ ਨੇ ਦੱਸਿਆ ਕਿ ਦੱਖਣੀ ਸੁਡਾਨ ਦੇ ਵਾਰਰਪ ਸੂਬੇ ਦੇ ਹਥਿਆਬੰਦ ਲੋਕਾਂ ਨੇ ਸ਼ਨੀਵਾਰ ਨੂੰ ਪਿੰਡ ਉਤੇ ਹਮਲਾ ਕਰ ਦਿੱਤਾ। ਹਾਲਾਂਕਿ ਹਮਲਾ ਕਿਉਂ ਕੀਤਾ ਗਿਆ, ਇਸਦੇ ਕਾਰਨ ਦਾ ਅਜੇ ਸਾਫ ਪਤਾ ਨਹੀਂ ਲੱਗਿਆ। ਇਸ ਘਟਨਾ ਤੋਂ ਬਾਅਦ ਹਾਲਾਤ ਦੇਖਦੇ ਹੋਏ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
X