Hindi English Saturday, 27 July 2024 🕑
BREAKING
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ

ਸੰਸਾਰ

More News

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮੌਤ

Updated on Friday, February 02, 2024 08:55 AM IST

ਵਾਸਿੰਗਟਨ, 2 ਫਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਓਹੀਓ ਵਿੱਚ ਇੱਕ ਭਾਰਤੀ ਵਿਦਿਆਰਥੀ ਸ਼੍ਰੇਅਸ ਰੈਡੀ ਦੀ ਮੌਤ ਹੋ ਗਈ। ਹਾਲਾਂਕਿ ਮੌਤ ਕਿੱਥੇ ਅਤੇ ਕਿਵੇਂ ਹੋਈ, ਇਸ ਸਬੰਧੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸ਼੍ਰੇਅਸ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਨਿਊਯਾਰਕ ਸਥਿਤ ਭਾਰਤੀ ਵਣਜ ਦੂਤਘਰ ਨੇ ਦੱਸਿਆ ਕਿ ਸ਼੍ਰੇਅਸ ਰੈੱਡੀ ਬੇਨੀਗਰ ਬਿਜ਼ਨੈੱਸ ਦੀ ਪੜ੍ਹਾਈ ਕਰ ਰਿਹਾ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦੁਖੀ ਹਾਂ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮਾਰੇ ਗਏ ਵਿਦਿਆਰਥੀ ਦੇ ਮਾਪਿਆਂ ਨਾਲ ਵੀ ਸੰਪਰਕ ਕੀਤਾ ਗਿਆ ਹੈ। ਪਿਛਲੇ ਇੱਕ ਮਹੀਨੇ ਵਿੱਚ ਕਿਸੇ ਭਾਰਤੀ ਵਿਦਿਆਰਥੀ ਦੀ ਮੌਤ ਦਾ ਇਹ ਚੌਥਾ ਮਾਮਲਾ ਹੈ। ਇਸ ਤੋਂ ਪਹਿਲਾਂ ਨੀਲ ਆਚਾਰੀਆ, ਵਿਵੇਕ ਸੈਣੀ ਅਤੇ ਅਕੁਲ ਧਵਨ ਦੀ ਮੌਤ ਹੋ ਚੁੱਕੀ ਹੈ।

ਵੀਡੀਓ

ਹੋਰ
Have something to say? Post your comment
X