Hindi English Saturday, 04 May 2024 🕑
BREAKING
BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸੰਘਰਸ਼ ਦੀ ਜਿੱਤ, 15 ਮਹੀਨਿਆਂ ਤੋਂ ਰੁਕਿਆ ਮਾਣਭੱਤਾ ਮਿਲਿਆ ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ : ਆਮ ਆਦਮੀ ਪਾਰਟੀ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥੀ ਫ਼ੌਤ ਸ਼ਿਵਸੈਨਾ ਆਗੂ ਨੂੰ ਲੈ ਕੇ ਜਾਂਦਾ ਹੈਲੀਕਾਪਟਰ ਕਰੈਸ਼ ਪੰਜਾਬ ‘ਚ ਕਾਂਸਟੇਬਲਾਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਰਾਹ ਪੱਧਰਾ, ਹਾਈ ਕੋਰਟ ਵੱਲੋਂ ਯੋਗਤਾ ਦੇ ਆਧਾਰ 'ਤੇ ਨਿਯੁਕਤੀ ਦੇ ਹੁਕਮ

ਹਰਿਆਣਾ

More News

ਹਰਿਆਣਾ: ਮੁੱਖ ਮੰਤਰੀ ਨੇ ਕੀਤੇ ਦੋ ਪੁਲਿਸ ਅਧਿਕਾਰੀ ਸਸਪੈਂਡ, ਤੀਜੇ ਦੇ ਖਿਲਾਫ ਹੋਵੇਗੀ ਵਿਭਾਗੀ ਕਾਰਵਾਈ

Updated on Friday, February 02, 2024 19:58 PM IST

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਾਣੀਪਤ ਵਿਚ ਇਕ ਲੜਾਈ-ਝਗੜੇ ਅਤੇ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਸਹੀ ਜਾਂਚ ਨਾ ਕਰਨ 'ਤੇ ਹਰਿਆਣਾ  ਪੁਲਿਸ ਦੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰਨ ਤਅੇ ਤੀਜੇ ਅਧਿਕਾਰੀ ਦੇ ਖਿਲਾਫ ਵਿਭਾਗ ਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਇਸ ਮਾਮਲੇ ਦੀ ਅਗਾਮੀ 20 ਫਰਵਰੀ, 2024 ਤਕ ਮੁੱਖ ਦਫਤਰ ਪੱਧਰ 'ਤੇ ਜਾਂਚ ਕਰਵਾ ਕਰੇ ਰਿਪੋਰਟ ਭੇਜਣ ਦੇ ਲਈ ਆਦੇਸ਼ ਦਿੱਤੇ ਹਨ।

          ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭੁਪੇਸ਼ਵਰ ਦਿਆਲ ਨੇ ਦਸਿਆ ਕਿ ਪਾਣੀਪਤ ਨਿਵਾਸੀ ਰਾਜੇਸ਼ ਗੁਪਤਾ ਨੇ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੱਤਰ ਰਾਇਸ ਅਤੇ ਜਨਰਲ ਮਿਲਸ ਵਿੱਚੋਂ ਉਨ੍ਹਾਂ ਦੀ ਕੰਪਨੀ ਨੁੰ 18 ਫੁੱਟ ਚੌੜਾ ਰਸਤਾ ਮਿਲਿਆ ਹੋਇਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ 19 ਸਤੰਬਰ 2021 ਨੂੰ ਸਵੇਰੇ 9 ਵਜੇ ਅਤਰਚੰਦ ਮਿਤਲ ਅਤੇ ਉਸ ਦੇ ਦੋਵਾਂ ਮੁੰਡਿਆਂ ਅੰਕੁਰ ਮਿੱਤਲ ਅਤੇ ਮਨੀਸ਼ ਮਿੱਤਲ ਨੇ 40-50 ਆਦਮੀਆਂ ਨੁੰ ਨਾਲ ਲੈ ਕੇ ਉਨ੍ਹਾਂ ਦੇ ਰਸਤੇ ਨੂੰ ਉਖਾੜ ਦਿੱਤਾ, ਸ਼ਾਮ ਨੁੰ ਫਿਰ 100 ਬਦਮਾਸ਼ਾਂ ਦੇ ਨਾਲ ਆਏ ਜਾਣ ਤੋਂ ਮਾਰਨ ਦੀ ਨਿਯਤ ਨਾਲ ਉਨ੍ਹਾਂ 'ਤੇ ਫਾਇਰ ਕੀਤੇ। ਪੁਲਿਸ ਵਿਚ ਸ਼ਿਕਾਇਤ ਦਰਜ ਹੋਣ 'ਤੇ ਇਸ ਮਾਮਲੇ ਦੀ ਜਾਂਚ ਉਸ ਸਮੇਂ ਦੇ ਏਐਸਆਈ ਰਾਮਨਿਵਾਸ ਅਤੇ ਇੰਸਪੈਕਟਰ ਉਮਰ ਮੋਹਮਦ ਵੱਲੋਂ ਕੀਤੀ ਗਈ ਅਤੇ ਸਚਾਈ ਨਾ ਹੋਣ ਦੀ ਗੱਲ ਕਹਿ ਕੇ ਜਾਂਚ ਰਿਪੋਰਟ ਨੂੰ ਬੰਦ ਕਰ ਦਿੱਤਾ ਗਿਆ।

          ਸ੍ਰੀ ਦਿਆਲ ਨੇ ਦਸਿਆ ਕਿ ਇਸ ਦੇ ਬਾਅਦ ਸੰਜੈ ਗੁਪਤਾ ਨੇ ਇਸ ਮਾਮਲੇ ਦੀ ਸ਼ਿਕਾਇਤ ਸੀਐਮ ਵਿੰਡੋਂ ਪੋਰਟਲ 'ਤੇ ਕੀਤੀ। ਉਨ੍ਹਾਂ ਨੇ ਦਸਿਆ ਕਿ ਇਸ ਵਿਚ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਮਾਮਲੇ ਦੀ ਜਾਂਚ ਮੁੱਖ ਦਫਤਰ ਪੱਧਰ 'ਤੇ ਕਰਨ ਦੇ ਆਦੇਸ਼  ਦਿੱਤੇ ਗਏ। ਇਕ ਵਾਰ ਫਿਰ ਮਾਮਲੇ ਦੀ ਜਾਂਚ ਲਈ ਕਰਨਾਲ ਪੁਲਿਸ ਨੁੰ ਕੇਸ ਭੈਜਿਆ ਗਿਆ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕਰਨਾਲ ਰੇਂਜ ਦੇ ਪੁਲਿਸ ਮਹਾਨਿਦੇਸ਼ਕ ਵੱਲੋਂ ਰਿਪੋਰਟ ਦਿੱਤੀ ਗਈ ਹੈ ਜਿਸ ਵਿਚ ਇਸ ਜਾਂਚ ਰਿਪੋਰਟ ਨੂੰ ਬੰਦ ਕਰਨ 'ਤੇ ਸ਼ੱਕੀ ਦਸਿਆ ਗਿਆ ਹੈ।

          ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭੁਪੇਸ਼ਵਰ ਦਿਆਲ ਦੇ ਅਨੁਸਾਰ ਹੁਣ ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਉਸ ਸਮੇਂ ਦੇ ਏਐਸਆਈ ਰਾਮਨਿਵਾਸ ਅਤੇ ਇੰਸਪੈਕਟਰ ਉਮਰ ਮੋਹਮਦ ਨੂੰ ਸਸਪੈਂਡ ਕਰਨ ਅਤੇ ਇਸ ਮਾਮਲੇ ਦੀ ਜਾਂਚ ਨੁੰ ਮੁੱਖ ਦਫਤਰ ਪੱਧਰ 'ਤੇ ਕਰਨ ਦੀ ਥਾਂ ਮੁੜ ਕਰਨਾਲ ਪੁਲਿਸ ਨੂੰ ਭੇਜਣ ਵਾਲੇ ਤੀਜੇ ਅਧਿਕਾਰੀ ਦੇ ਖਿਲਾਫ ਵਿਭਾਗ ਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਹੁਣ ਇਸ ਮਾਮਲੇ ਦੀ ਅਗਾਮੀ 20 ਫਰਵਰੀ, 2024 ਤਕ ਮੁੱਖ ਦਫਤਰ ਪੱਧਰ  'ਤੇ ਜਾਂਚ ਕਰਵਾ ਕਰ ਰਿਪੋਰਟ ਭੇਜਣ ਦੇ ਵੀ ਆਦੇਸ਼ ਦਿੱਤੇ ਹਨ।

ਵੀਡੀਓ

ਹੋਰ
Have something to say? Post your comment
12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

X