Hindi English Monday, 29 April 2024 🕑
BREAKING
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ

ਸੱਭਿਆਚਾਰ/ਖੇਡਾਂ

More News

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

Updated on Saturday, February 03, 2024 16:02 PM IST

ਕਿਹਾ ਅਕਸ਼ਦੀਪ ਦੇਸ਼ ਦਾ ਮਾਨ ਸਨਮਾਨ ਵਧਾਉਣਗੇ

ਬਰਨਾਲਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ

ਚੰਡੀਗੜ ਵਿਖੇ ਕਰਵਾਈ ਗਈ ਇੰਡੀਅਨ ਉਪਨ ਰੇਸ ਵਾਕਿੰਗ ਮੁਕਾਬਲੇ ਵਿੱਚ ਖਿਡਾਰੀ ਅਕਸ਼ਦੀਪ ਸਿੰਘ ਸਪੁੱਤਰ ਗੁਰਜੰਟ ਸਿੰਘ ਵਾਸੀ ਕਾਹਨੇਕੇ ਨੇ 20 ਕਿਲੋ ਮੀਟਰ ਪੈਦਲ ਚਾਲ 1 ਘੰਟਾ 19 ਮਿੰਟ 38 ਸੈਕਿੰਡ ਵਿੱਚ ਪੂਰੀ ਕਰਦਿਆਂ ਸੋਨ ਤਮਗਾ ਪ੍ਰਾਪਤ ਕੀਤਾ ਅਤੇ ਪੈਰਿਸ ਉਲੰਪਿਕ ਲਈ ਟਿਕਟ ਪੱਕੀ ਕੀਤੀ । ਖੇਡ ਮੰਤਰੀ ਪੰਜਾਬ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਸ਼ਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਣ ਵਾਲੀ ਪੈਰਿਸ ਉਲੰਪਿਕ ਲਈ ਭਾਰਤ ਲਈ ਗੋਲਡ ਮੈਡਲ ਲੈ ਕੇ ਆਉਣ ਦੀ ਸ਼ੁਭਕਾਮਨਾਵਾਂ ਦਿੱਤੀਆਂ ।
ਅਕਸ਼ਦੀਪ ਸਿੰਘ ਨੇ ਵੀ ਇਸ ਮੌਕੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਅਤੇ ਖੇਡ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਅਕਸ਼ਦੀਪ ਸਿੰਘ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਲੰਪਿਕ ਕੁਆਲੀਫਾਈ ਕਰਨ ਤੋਂ ਪਹਿਲਾ ਹੀ ਉਸਨੂੰ ਲੱਖਾਂ ਰੁਪਏ ਦੀ ਰਾਸ਼ੀ ਤਿਆਰੀ ਲਈ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਬਾਂਹ ਫੜਦਿਆਂ ਸਰਕਾਰ ਵੱਲੋਂ ਤਿਆਰੀ ਲਈ ਵੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਲੀ ਸਹਾਇਤਾ ਦੇ ਸਦਕਾ ਉਹ ਵਧੀਆ ਕਾਰਗੁਜ਼ਾਰੀ ਕਰਕੇ ਇੰਡੀਅਨ ਰਿਕਾਰਡ ਤੋੜ ਕੇ ਇੱਕ ਵਾਰ ਫਿਰ ਦੁਬਾਰਾ ਉਲੰਪਿਕ ਕੁਆਲੀਫਾਈ ਕੀਤਾ ਹੈ।
ਜ਼ਿਲ੍ਹਾ ਖੇਡ ਅਫਸਰ ਉਮੇਸ਼੍ਵਰੀ ਸ਼ਰਮਾ ਨੇ ਵੀ ਅਕਸ਼ਦੀਪ ਸਿੰਘ ਅਤੇ ਉਸਦੇ ਪਰਿਵਾਰ ਨੂੰ ਇਸ ਖਾਸ ਮੌਕੇ 'ਤੇ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਖਿਰਾਦੀਆਂ ਦਾ ਧਿਆਨ ਰੱਖਦੇ ਹੋਏ ਤਿਆਰੀ ਲਈ ਵੀ ਅਤੇ ਜਿੱਤਣ ਤੋਂ ਬਾਅਦ ਵੀ ਆਪਣੇ ਖ਼ਜ਼ਾਨੇ ਦੇ ਦੁਆਰ ਖੋਲ ਦਿੱਤੇ।

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

: ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

X