Hindi English Sunday, 28 April 2024 🕑
BREAKING
ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਸਿੱਖਿਆ/ਤਕਨਾਲੋਜੀ

More News

ਜਵਾਹਰ ਨਵੋਦਿਆ ਵਿਦਿਆਲੇ ਚ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 10 ਫਰਵਰੀ ਨੂੰ

Updated on Saturday, February 03, 2024 16:45 PM IST

ਬਰਨਾਲਾ, 3 ਫਰਵਰੀ, ਦੇਸ਼ ਕਲਿੱਕ ਬਿਓਰੋ

ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ, ਬਰਨਾਲਾ ਵਿਖੇ 11ਵੀਂ ਜਮਾਤ (ਸੈਸ਼ਨ 2024-25) ਵਿੱਚ ਦਾਖ਼ਲੇ ਲਈ ਪ੍ਰੀਖਿਆ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ 10 ਫਰਵਰੀ 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਬਰਨਾਲਾ ਵਿੱਚ ਹੋਣ ਜਾ ਰਹੀ ਹੈ। ਜਿਹੜੇ ਉਮੀਦਵਾਰ ਇਸ ਵਿੱਚ ਹਾਜ਼ਰ ਹੋਣ ਲਈ ਰਜਿਸਟਰ ਹੋਏ ਹਨ ਉਹ ਆਪਣੇ ਦਾਖਲਾ ਕਾਰਡ ਇਸ ਲਿੰਕ https://cbseitms.nic.in/2023/nvsix/AdminCard/AdminCard ਰਾਹੀਂ ਡਾਊਨਲੋਡ ਕਰ ਸਕਦੇ ਹਨ ਜਾਂ ਉਹ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ, ਬਰਨਾਲਾ ਦਫ਼ਤਰ ਤੋਂ ਆਪਣੇ ਐਡਮਿਟ ਕਾਰਡ ਪ੍ਰਾਪਤ ਕਰ ਸਕਦੇ ਹਨ। ਰਜਿਸਟਰਡ ਉਮੀਦਵਾਰ ਸਵੇਰੇ 10 ਵਜੇ 10 ਫਰਵਰੀ 2024 ਦਿਨ ਸ਼ਨੀਵਾਰ ਨੂੰ ਪ੍ਰੀਖਿਆ ਕੇਂਦਰ ਵਿੱਚ ਰਿਪੋਰਟ ਕਰਨਗੇ ਅਤੇ ਪ੍ਰੀਖਿਆ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ। ਜੇਕਰ ਉਮੀਦਵਾਰ ਐਡਮਿਟ ਕਾਰਡ ਵਿੱਚ ਕੋਈ ਗਲਤੀ ਠੀਕ ਕਰਵਾਉਣਾ ਚਾਹੁੰਦਾ ਹੈ, ਤਾਂ ਉਹ 10 ਫਰਵਰੀ 2024 ਤੋਂ ਪਹਿਲਾਂ ਸਹੀ ਦਸਤਾਵੇਜ਼ਾਂ ਸਮੇਤ ਪੀ.ਐੱਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਨੂੰ ਰਿਪੋਰਟ ਕਰੇ ।
ਵਧੇਰੇ ਜਾਣਕਾਰੀ ਲਈ ਹੈਲਪ ਡੈਸਕ ਨੰਬਰ: 9915163795 'ਤੇ ਕੰਮ ਵਾਲੇ ਦਿਨ ਸਵੇਰੇ 9.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

: ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

: ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

: ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

: ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

X