Hindi English Tuesday, 21 May 2024 🕑
BREAKING
ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਸੰਸਾਰ

More News

ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਚੋਣਾਂ ਤੋਂ 3 ਦਿਨ ਪਹਿਲਾਂ ਪੁਲਸ ਸਟੇਸ਼ਨ 'ਤੇ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

Updated on Monday, February 05, 2024 10:24 AM IST

ਇਸਲਾਮਾਬਾਦ,5 ਫਰਵਰੀ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਇਕ ਪੁਲਸ ਸਟੇਸ਼ਨ 'ਤੇ ਅੱਤਵਾਦੀ ਹਮਲਾ ਹੋਇਆ ਹੈ। ਪਾਕਿਸਤਾਨੀ ਮੀਡੀਆ ਜੀਓ ਨਿਊਜ਼ ਮੁਤਾਬਕ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਮਲਾ ਚੋਣਾਂ ਤੋਂ 3 ਦਿਨ ਪਹਿਲਾਂ ਹੋਇਆ ਹੈ। ਇੱਥੇ 8 ਫਰਵਰੀ ਨੂੰ ਚੋਣ ਹੈ। ਫਿਲਹਾਲ ਕਿਸੇ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਸੋਮਵਾਰ ਸਵੇਰੇ ਕਰੀਬ 3 ਵਜੇ ਦਰਬਾਨ ਸ਼ਹਿਰ ਦੇ ਪੁਲਸ ਸਟੇਸ਼ਨ 'ਤੇ ਹਮਲਾ ਕੀਤਾ। ਉਨ੍ਹਾਂ ਨੇ ਥਾਣੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਗ੍ਰੇਨੇਡ ਸੁੱਟੇ। ਇਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਅਸੀਂ ਵੀ ਜਵਾਬੀ ਕਾਰਵਾਈ ਕੀਤੀ ਪਰ ਅੱਤਵਾਦੀ ਫਰਾਰ ਹੋ ਗਏ। ਉਨ੍ਹਾਂ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

: POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

: ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

: ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

: ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

: ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

X