Hindi English Saturday, 27 April 2024 🕑
BREAKING
CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਸਿੱਖਿਆ/ਤਕਨਾਲੋਜੀ

More News

ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ

Updated on Wednesday, February 07, 2024 21:44 PM IST

ਬਰਨਾਲਾ, 7 ਰਵਰੀ, ਦੇਸ਼ ਕਲਿੱਕ ਬਿਓਰੋ

ਮਾਨਯੋਗ ਡੀ.ਜੀ.ਐਸ.. ਪੰਜਾਬ ਦੁਆਰਾ ਕੀਤੀ ਗਈ ਜ਼ੂਮ ਮੀਟਿੰਗ ਵਿੱਚ ਦਿੱਤੀਆਂ ਹਦਾਇਤਾਂਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਮੁੱਖੀਆਂ ਦੀ ਇੱਕਜ਼ਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ () ਬਰਨਾਲਾ ਮੈਡਮ ਸਰੋਜ ਰਾਣੀ ਅਤੇ ਉੱਪ ਜ਼ਿਲ੍ਹਾਸਿੱਖਿਆ ਅਫ਼ਸਰ () ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਦਫ਼ਤਰ ਦੇ ਵੀ.ਸੀ. ਰੂਮਵਿੱਚ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਤੋਂ ਇਲਾਵਾਂ ਏਡਿਡ ਸਕੂਲ ਦੇ ਮੁੱਖੀਆਂ ਨੇ ਭਾਗ ਲਿਆ ਇਸ ਮੀਟਿੰਗ ਵਿੱਚ ਬੋਲਦਿਆਂ ਮਹਿੰਦਰਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇ ਕਿਹਾ ਕਿ ਮਾਨਯੋਗ ਡੀ.ਜੀ.ਐਸ. ਵੱਲੋਂ ਲਈ ਗਈ ਮੀਟਿੰਗਵਿੱਚ ਦਿੱਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕਐਸ.ਸੀ. ਕੰਪੋਨੈਂਟ 1 ਸਕੀਮ ਵਿੱਚ ਅਪਲਾਈ ਕਰਵਾਇਆ ਜਾਵੇ ਇਸ ਮੀਟਿੰਗ ਵਿੱਚ ਹਰੀਸ਼ਕੁਮਾਰ ਹੈਡਮਾਸਟਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਬੋਰਡਪ੍ਰੀਖਿਆਵਾਂ ਵਿੱਚ ਵਰਤੀ ਜਾਣ ਵਾਲੀ ਐਪ ਬਾਰੇ ਕੇਂਦਰ ਕੰਟਰੋਲਰਾਂ ਨੂੰ ਜਾਣਕਾਰੀ ਦਿੱਤੀ ਇਸਮੌਕੇ ਤੇ ਬੋਲਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ () ਡਾ. ਬਰਜਿੰਦਰਪਾਲ ਸਿੰਘ ਨੇ ਸਕੂਲਮੁੱਖੀਆਂ ਨੂੰ ਸਕਾਲਰਸ਼ਿਪ ਦੇ ਨਾਲ-ਨਾਲ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਕਿਹਾ ਗਿਆ ਇਸ ਮੀਟਿੰਗ ਵਿੱਚ ਜ਼ਿਲ੍ਹ੍ਹਾ ਸਿੱਖਿਆ ਅਫ਼ਸਰ() ਮੈਡਮ ਸਰੋਜ ਰਾਣੀ ਵੱਲੋਂ ਸਕੂਲ ਮੁੱਖੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂਡਿਊਟੀਆਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਕਿਹਾ ਅਤੇ ਜ਼ਿਲ੍ਹੇ ਦੇ ਵੱਧ ਤੋਂ ਵੱਧਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਕਿਹਾ ਇਸ ਮੀਟਿੰਗ ਵਿੱਚਤਿੰਨੇ ਬਲਾਕਾਂ ਦੇ ਬੀ.ਐਨ., ਰਾਕੇਸ਼ ਚੰਦਰ ਕਲਰਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ () ਬਰਨਾਲਾ, ਕੀਰਤੀ ਦੇਵ ਐਮ.ਆਈ.ਐਸ. ਕੋਆਰਡੀਨੇਟਰ, ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰਅਤੇ ਸਕੂਲ ਇੰਚਾਰਜ ਸ਼ਾਮਲ ਹੋਏ

ਵੀਡੀਓ

ਹੋਰ
Have something to say? Post your comment
CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

: ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

: ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

: ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

: ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

X