Hindi English Saturday, 27 April 2024 🕑
BREAKING
ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਦਿੱਲੀ

More News

ਦਿੱਲੀ ਵਿਖੇ ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ

Updated on Friday, February 16, 2024 07:34 AM IST

ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿਕ ਬਿਊਰੋ :

ਦਿੱਲੀ ਦੇ ਅਲੀਪੁਰ 'ਚ ਦਿਆਲ ਮਾਰਕੀਟ ਸਥਿਤ ਪੇਂਟ ਫੈਕਟਰੀ 'ਚ ਵੀਰਵਾਰ 15 ਫਰਵਰੀ ਸ਼ਾਮ 5.25 ਵਜੇ ਅੱਗ ਲੱਗ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਜਿਸ ਨੇ ਰਾਤ 9 ਵਜੇ ਅੱਗ 'ਤੇ ਕਾਬੂ ਪਾਇਆ। ਪੁਲਸ ਦਾ ਕਹਿਣਾ ਹੈ ਕਿ 7 ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਸਾਹਮਣੇ ਆ ਰਿਹਾ ਹੈ ਕਿ ਕੁਝ ਲੋਕ ਲਾਪਤਾ ਹਨ। ਉਨ੍ਹਾਂ ਦੀ ਤਲਾਸ਼ ਜਾਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।ਜਿਕਰਯੋਗ ਹੈ ਕਿ 26 ਜਨਵਰੀ ਨੂੰ ਦਿੱਲੀ ਦੇ ਸ਼ਾਹਦਰਾ ਇਲਾਕੇ 'ਚ ਇਕ ਬਹੁਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਚ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ 9 ਮਹੀਨੇ ਦੀ ਬੱਚੀ ਸਮੇਤ ਚਾਰ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ ਸਨ।

ਵੀਡੀਓ

ਹੋਰ
Have something to say? Post your comment
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

X