Hindi English Saturday, 21 September 2024 🕑
BREAKING
ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ 23 ਸਤੰਬਰ ਨੂੰ ਇੱਕ ਜ਼ਿਲ੍ਹੇ ‘ਚ ਸਰਕਾਰੀ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ ਡੀ ਸੀ ਮੁਹਾਲੀ ਵੱਲੋਂ ਐਮ ਸੀ ਦਫ਼ਤਰ ਜ਼ੀਰਕਪੁਰ ਵਿਖੇ ਅਚਨਚੇਤ ਚੈਕਿੰਗ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਮਿਡ ਡੇ ਮੀਲ ਵਰਕਰਾਂ ਵੱਲੋਂ ਸੰਘਰਸ਼ ਦਾ ਐਲਾਨ ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ 'ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ ਇਜ਼ਰਾਈਲ ਵਲੋਂ ਦੱਖਣੀ ਲੇਬਨਾਨ ‘ਤੇ ਹਵਾਈ ਹਮਲੇ, 100 ਤੋਂ ਵੱਧ ਰਾਕੇਟ ਲਾਂਚਰ ਤੇ 1000 ਬੈਰਲ ਤਬਾਹ ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਹਰਿਆਣਾ

More News

ਲੋਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡ ਗਈ ਵਿਕਸਿਤ ਭਾਰਤ ਵਿਕਸਿਤ ਹਰਿਆਣਾ ਮਲਟੀਮੀਡੀਆ ਪ੍ਰਦਰਸ਼ਨੀ

Updated on Sunday, February 18, 2024 21:15 PM IST

ਸੂਚਨਾ, ਜਲ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਵੱਲੋਂ ਲਗਾਈ ਗਈ ਸੀ ਵਿਕਸਿਤ ਭਾਰਤ- ਵਿਕਸਿਤ ਹਰਿਆਣਾ ਪ੍ਰਦਰਸ਼ਨੀ

ਪ੍ਰਦਰਸ਼ਨੀ ਰਾਹੀਂ ਆਮਜਨਤਾ ਨੂੰ ਕੇਂਦਰ ਤੇ ਹਰਿਆਣਾ ਸਰਕਾਰ ਦੇ ਵਿਕਾਸਾਤਮਕਗ ਪ੍ਰੋਜੈਕਟ ਅਤੇ ਯੋਜਨਾਵਾਂ ਨਾਲ ਕਰਾਇਆ ਗਿਆ ਜਾਣੂੰ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ

ਆਮਜਨਤਾ ਨੂੰ ਕੇਂਦਰ ਤੇ ਹਰਿਆਣਾ ਸਰਕਾਰ ਦੇ ਵਿਕਾਸਤਾਮਕ ਪ੍ਰੋਜੈਕਟ ਅਤੇ ਯੋਜਨਾਵਾਂ ਨਾਲ ਜਾਣੁੰ ਕਰਵਾਉਣ ਦੇ ਉਦੇਸ਼ ਨਾਲ ਸੂਚਨਾ ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰਕ ਵਿਭਾਗ ਹਰਿਆਣਾ ਦੇ ਜਿਲ੍ਹਾ ਰਿਵਾੜੀ ਵਿਚ ਪਿੰਡ ਮਾਜਰਾ ਭਾਲਖੀ ਵਿਚ ਵਿਕਸਿਤ ਭਾਂਰਤ-ਵਿਕਸਿਤ ਹਰਿਆਣਾ ਥੀਮ 'ਤੇ ਲਗਾਈ ਗਈ ਤਿੰਨ ਦਿਨਾਂ ਦੀ ਮਲਟੀਮੀਡੀਆ ਪ੍ਰਦਰਸ਼ਨੀ ਐਤਵਾਰ ਨੁੰ ਸਪੰਨ ਹੋਈ। ਸਰਕਾਰ ਦੀ ਇਹ ਵਿਸ਼ੇਸ਼ ਪ੍ਰਦਰਸ਼ਨੀ ਲੋਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡ ਗਈ। ਰਿਵਾੜੀ ਸਮੇਤ ਨੇੜੇ ਦੇ ਖੇਤਰ ਦੇ ਲੋਕ ਵਿਕਸਿਤ ਭਾਂਰਤ ਵਿਕਸਿਤ ਹਰਿਆਣਾ ਪ੍ਰਦਰਸ਼ਨੀ ਨਾਲ ਰੁਬਰੂ ਹੋ ਕੇ ਲਾਭ ਲਿਆ। ਇਸ ਪ੍ਰਦਰਸ਼ਨੀ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਕੀਤਾ ਗਿਆ ਸੀ।

          ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਪ੍ਰਦਰਸ਼ਨੀ ਵਿਚ ਜਿਲ੍ਹਾ ਦੇ ਪਿੰਡ ਮਾਜਰਾ-ਭਾਲਖੀ ਵਿਚ ਬਨਣ ਵਾਲੇ ਦੇਸ਼ ਦੇ 22ਵੇਂ ਅਖਿਲ ਭਾਂਰਤੀ ਆਯੂਰਵਿਵਿਆਨ ਸੰਸਥਾਨ (ਏਮਸ) ਤੇ ਗੁਰੂਗ੍ਰਾਮ ਮੈਟਰੋ ਦੇ ਦੋ-ਦੋ ਮਾਡਲ ਦਿਖਾਏ ਗਏ ਹਨ, ਜਿਨ੍ਹਾਂ ਨੂੰ ਦੇਖਣ ਵਿਚ ਲੋਕਾਂ ਨੇ ਬਹੁਤ ਦਿਲਚਸਪੀ ਲਈ। ਆਮਜਨਤਾ ਪ੍ਰਦਰਸ਼ਨੀ ਵਿਚ ਬਣਾਏ ਗਏ ਸੈਲਫੀ ਪੁਆਇੰਟ 'ਤੇ ਸੈਲਫੀ ਲੈਣ ਦੇ ਪ੍ਰਤੀ ਵੀ ਉਤਸਾਹਿਤ ਰਿਹਾ। ਪ੍ਰਦਰਸ਼ਨੀ ਵਿਚ 11 ਏਲਈਡੀ ਸਕ੍ਰੀਨ 'ਤੇ ਅਖਿਲ ਭਾਂਰਤੀ ਆਯੂਰਵਿਗਿਆਨ ਸੰਸਥਾਨ (ਏਮਸ) ਤੇ ਗੁਰੂਗ੍ਰਾਮ ਮੈਟਰੋ ਸਮੇਤ ਭਾਰਤੀ ਰੇਲਵੇ ਅਤੇ ਭਾਰਤ ਅਤੇ ਹਰਿਆਣਾ ਸਰਕਾਰ ਦੀ ਅੰਤ.ੋਂਦੇਯ ਤੇ ਜਨਭਲਾਈਕਾਰੀ ਯੋਜਨਾਵਾਂ ਪ੍ਰਦਰਸ਼ਤ ਕਰ ਲੋਕਾਂ ਨੁੰ ਜਾਗਰੁਕ ਕੀਤਾ ਗਿਆ।

          ਲੋਕਾਂ ਨੂੰ ਪ੍ਰਦਰਸ਼ਨੀ ਵਿਚ ਵਿਕਸਿਤ ਭਾਰਤ -ਵਿਕਸਿਤ ਹਰਿਆਣਾ ਦੀ ਝਲਕ ਸਾਫ-ਸਾਫ ਦੇਖਣ ਨੂੰ ਮਿਲੀ। ਨੌਜੁਆਨਾਂ , ਮਹਿਲਾਵਾਂ ਅਤੇ ਸਕੂਲੀ ਵਿਦਿਆਰਥੀਆਂ- ਕੁੜੀਆਂ ਵਿਚ ਜਾਗਰੁਕਤਾ ਵਧਾਉਣ ਵਿਚ ਇਹ ਪ੍ਰਦਰਸ਼ਨੀ ਕਾਰਗਰ ਸਿੱਧ ਹੋਈ ਹੈ। ਪ੍ਰਦਰਸ਼ਨੀ ਰਾਹੀਂ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੀ ਜਨਭਲਾਈਕਾਰੀ ਯੋਜਨਾਵਾਂ ਨੂੰ ਸਰਲ ਢੰਗ ਨਾਲ ਸਮਝਾਇਆ ਗਿਆ।

ਵੀਡੀਓ

ਹੋਰ
Have something to say? Post your comment
Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

: Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

: Haryana Elections: ਨਾਮਜਦਗੀ ਪੱਤਰਾਂ ਦੀ ਜਾਂਚ ਪੂਰੀ, 1221 ਉਮੀਦਵਾਰਾਂ ਦੀ ਉਮੀਦਵਾਰੀ ਵੈਧ ਪਾਈ ਗਈ

Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

: Haryana Elections: ਆਮ ਆਦਮੀ ਪਾਰਟੀ ਨੇ ਛੇਵੀਂ ਸੂਚੀ ਕੀਤੀ ਜਾਰੀ

Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

: Haryana Elections: ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

: ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ

‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

: ‘ਆਪ‘ ਨੇ ਹਰਿਆਣਾ ਵਿਧਾਨ ਸਭਾ ਦੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

: Haryana elections: ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

: ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

: ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

X