Hindi English Saturday, 27 July 2024 🕑
BREAKING
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੰਜਾਬ

More News

ਅੱਜ ਦਾ ਇਤਿਹਾਸ

Updated on Sunday, February 25, 2024 08:44 AM IST


ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆ ਵਿਚ 25 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ ਅੱਜ ਦੇ ਇਤਿਹਾਸ ਬਾਰੇ :-
* ਅੱਜ ਦੇ ਦਿਨ 2008 'ਚ 80ਵੀਂ ਆਸਕਰ ਅਕੈਡਮੀ 'ਚ ਫਿਲਮ 'ਨਾਈਨ ਕੰਟਰੀ ਫਾਰ ਓਲਡ ਮੈਨ' ਨੂੰ ਸਾਲ ਦੀ ਸਰਵੋਤਮ ਫਿਲਮ ਚੁਣਿਆ ਗਿਆ।
* 25 ਫਰਵਰੀ 2008 ਨੂੰ ਸੈਂਚੁਰੀਅਨ ਬੈਂਕ ਆਫ ਪੰਜਾਬ ਅਤੇ ਐੱਚ.ਡੀ.ਐੱਫ.ਸੀ. ਰਲੇਵੇਂ ਲਈ ਸ਼ੇਅਰ ਅਨੁਪਾਤ ਨੂੰ ਮਨਜ਼ੂਰੀ ਦਿੱਤੀ ਗਈ ਸੀ।
* ਅੱਜ ਦੇ ਦਿਨ 2006 ਵਿੱਚ ਦੀਪਾ ਮਹਿਤਾ ਦੀ ਫ਼ਿਲਮ ‘ਵਾਟਰ’ ਨੂੰ ‘ਗੋਲਡਨ ਕਿੰਨਾਰੀ’ ਐਵਾਰਡ ਮਿਲਿਆ।
* 25 ਫਰਵਰੀ 2000 ਨੂੰ, ਰੂਸ ਦੀ ਹੇਠਲੀ ਸੰਸਦ ਡੂਮਾ ਦੁਆਰਾ ਭਾਰਤ ਨਾਲ ਦੁਵੱਲੀ ਹਵਾਲਗੀ ਸੰਧੀ ਨੂੰ ਮਨਜ਼ੂਰੀ ਦਿੱਤੀ ਗਈ ਸੀ।
* ਅੱਜ ਦੇ ਦਿਨ 1988 'ਚ ਭਾਰਤ ਦੀ ਪਹਿਲੀ ਜ਼ਮੀਨ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਿਥਵੀ ਨੂੰ ਸਫਲਤਾਪੂਰਵਕ ਲਾਂਚ ਕੀਤਾ ਗਿਆ ਸੀ।
* 25 ਫਰਵਰੀ 1986 ਨੂੰ ਮਾਰੀਆ ਕੋਰਾਜ਼ੋਨ ਐਕਵਿਨੋ ਦੇ ਫਿਲੀਪੀਨਜ਼ ਦੀ ਰਾਸ਼ਟਰਪਤੀ ਬਣਨ ਨਾਲ ਦੇਸ਼ ਵਿਚ ਤਾਨਾਸ਼ਾਹ ਫਰਡੀਨੈਂਡ ਮਾਰਕੋਸ ਦਾ ਰਾਜ ਵੀ ਖਤਮ ਹੋ ਗਿਆ ਸੀ।
* ਅੱਜ ਦੇ ਦਿਨ 1962 ਵਿੱਚ ਕਾਂਗਰਸ ਪਾਰਟੀ ਨੇ ਆਮ ਚੋਣਾਂ ਜਿੱਤੀਆਂ।
* 1952 ਵਿਚ 25 ਫਰਵਰੀ ਨੂੰ ਨਾਰਵੇ ਦੀ ਰਾਜਧਾਨੀ ਓਸਲੋ ਵਿਚ ਛੇਵੀਆਂ ਵਿੰਟਰ ਓਲੰਪਿਕ ਖੇਡਾਂ ਸਮਾਪਤ ਹੋਈਆਂ।
* ਅੱਜ ਦੇ ਦਿਨ 1945 ਵਿੱਚ ਦੂਜੇ ਵਿਸ਼ਵ ਯੁੱਧ ਦੌਰਾਨ ਤੁਰਕੀ ਨੇ ਜਰਮਨੀ ਵਿਰੁੱਧ ਜੰਗ ਦਾ ਐਲਾਨ ਕੀਤਾ ਸੀ।
* ਸਾਬਕਾ ਸੋਵੀਅਤ ਸੰਘ ਅਤੇ ਜਾਪਾਨ ਵਿਚਕਾਰ 25 ਫਰਵਰੀ 1925 ਨੂੰ ਕੂਟਨੀਤਕ ਸਬੰਧ ਸਥਾਪਿਤ ਹੋਏ।
* ਅੱਜ ਦੇ ਦਿਨ 1921 ਵਿਚ ਰੂਸ ਨੇ ਜਾਰਜੀਆ ਦੀ ਰਾਜਧਾਨੀ ਤਬਿਲਿਸੀ 'ਤੇ ਕਬਜ਼ਾ ਕਰ ਲਿਆ ਸੀ।
* 25 ਫਰਵਰੀ 1836 ਨੂੰ ਸੈਮੂਅਲ ਕੋਲਟ ਨੇ ਕੋਲਟ ਰਿਵਾਲਵਰ ਦਾ ਪੇਟੈਂਟ ਲਿਆ ਸੀ।

ਵੀਡੀਓ

ਹੋਰ
Have something to say? Post your comment
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

X