Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਜਲੰਧਰ : ਉਸਾਰੀ ਅਧੀਨ ਪੁਲ਼ ਦਾ ਹਿੱਸਾ ਡਿਗਿਆ,ਕਈ ਜ਼ਖਮੀ,ਦੋ ਦੀ ਹਾਲਤ ਨਾਜ਼ੁਕ

Updated on Sunday, February 25, 2024 09:05 AM IST

ਜਲੰਧਰ, 25 ਫਰਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਪਿੰਡ ਗਾਜ਼ੀਪੁਰ ਨੇੜੇ ਉਸਾਰੀ ਅਧੀਨ ਪੁਲ ਦਾ ਕੁਝ ਹਿੱਸਾ ਡਿੱਗ ਗਿਆ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ, ਜਿਸ ਵਿੱਚ ਇੱਕ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਤ ਸਮੇਂ ਥਾਣਾ ਮਕਸੂਦਾਂ ਦੀ ਪੁਲਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਉਸਾਰੀ ਅਧੀਨ ਪੁਲ ’ਤੇ ਮਜ਼ਦੂਰਾਂ ਵੱਲੋਂ ਲੋਹੇ ਦੀਆਂ ਪਾਈਪਾਂ ਨਾਲ ਸ਼ਟਰਿੰਗ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ। ਜਿਸ ਕਾਰਨ ਪੁਲ ਦਾ ਕੁਝ ਹਿੱਸਾ ਉੱਥੇ ਕੰਮ ਕਰ ਰਹੇ ਮਜ਼ਦੂਰਾਂ 'ਤੇ ਡਿੱਗ ਗਿਆ। ਜਿਸ ਵਿਚ ਸਾਰੇ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ 'ਚ 6 ਮਜ਼ਦੂਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X