Hindi English Saturday, 27 July 2024 🕑
BREAKING
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

ਪੰਜਾਬ

More News

ਕਿਸਾਨ ਅੰਦੋਲਨ ਕਾਰਨ ਬੰਦ ਕੀਤਾ ਇੰਟਰਨੈਟ 7 ਜ਼ਿਲ੍ਹਿਆਂ ’ਚ ਮੁੜ ਬਹਾਲ

Updated on Sunday, February 25, 2024 11:38 AM IST

ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿੱਕ ਬਿਓਰੋ :

ਕਿਸਾਨ ਅੰਦੋਲਨ ਦੇ ਚਲਦਿਆਂ ਹਰਿਆਣਾ ਸਰਕਾਰ ਵੱਲੋਂ ਬੰਦ ਕੀਤਾ ਗਿਆ ਇੰਟਰਨੈਟ ਮੁੜ ਬਹਾਲ ਕਰ ਦਿੱਤਾ ਗਿਆ ਹੈ। ਹਰਿਆਣੇ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈਟ ਦੀਆਂ ਸੇਵਾਵਾਂ ਮੁੜ ਸ਼ੁਰੂ ਹੋ ਗਈਆਂ ਹਨ। ਕਿਸਾਨਾਂ ਦੇ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹਰਿਆਣਾ ਵਿੱਚ 11 ਫਰਵਰੀ ਤੋਂ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਹੁਣ ਹਰਿਆਣਾ ਸਰਕਾਰ ਨੇ ਜ਼ਿਲ੍ਹਾ ਅੰਬਾਲਾ, ਕੁਰੂਕੇਸ਼ਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈਟ ਅਤੇ ਮੋਬਾਇਲ ਉਤੇ ਐਸਐਮਐਸ ਸਰਵਿਸ ਬਹਾਲ ਕਰ ਦਿੰਤੀ ਗਈ ਹੈ।

ਵੀਡੀਓ

ਹੋਰ
Have something to say? Post your comment
BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

: ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

: ਪੁਲਿਸ ਥਾਣਾ ਸਾਂਝ ਕੇਂਦਰ ਖਨੌਰੀ ਵੱਲੋਂ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁਜਰਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

X