Hindi English Sunday, 28 April 2024 🕑
BREAKING
ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 28-04-24

ਸੱਭਿਆਚਾਰ/ਖੇਡਾਂ

More News

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

Updated on Sunday, February 25, 2024 19:26 PM IST

70 ਕਿਲੋਗ੍ਰਾਮ ਵਰਗ ਵਿੱਚ ਜਿੱਤਿਆ ਚੋਟੀ ਦਾ ਸਨਮਾਨ

ਮੋਹਾਲੀ, 25 ਫਰਵਰੀ, ਦੇਸ਼ ਕਲਿੱਕ ਬਿਓਰੋ :

ਇਹ ਸੱਚਮੁੱਚ ਇੱਕ ਮਹਾਨ ਯਾਤਰਾ ਹੈ। ਗੱਦੇ ਦੇ ਨਿਰਮਾਣ ਦੇ ਕਾਰੋਬਾਰ ਤੋਂ ਲੈ ਕੇ ਬਾਡੀ ਬਿਲਡਿੰਗ ਖਿਤਾਬ ਜਿੱਤਣ ਤੱਕ, ਵਿਕਾਸ ਕੁਮਾਰ ਨੇ ਲੰਬਾ ਸਫ਼ਰ ਤੈਅ ਕੀਤਾ ਹੈ।

ਕਾਰੋਬਾਰ ਦੇ ਨਾਲ-ਨਾਲ ਆਪਣੇ ਬਾਡੀ ਬਿਲਡਿੰਗ ਦੇ ਜਨੂੰਨ ਨੂੰ ਅੱਗੇ ਵਧਾਉਂਦੇ ਹੋਏ, ਵਿਕਾਸ ਕੁਮਾਰ ਨੇ ਕੁਰਾਲੀ ਦੇ ਵਿਸ਼ਵਕਰਮਾ ਮੰਦਰ ਵਿਖੇ 70 ਕਿਲੋ ਵਰਗ ਵਿੱਚ 9ਵੀਂ ਮਿਸਟਰ ਮੋਹਾਲੀ ਚੈਂਪੀਅਨਸ਼ਿਪ ਜਿੱਤੀ ਹੈ।

ਉਸ ਦੀ ਇਸ ਪ੍ਰਾਪਤੀ ਵਿੱਚ ਕਮਾਲ ਦੀ ਗੱਲ ਇਹ ਹੈ ਕਿ ਉਸ ਨੇ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਹਿੱਸਾ ਲਿਆ ਅਤੇ ਖ਼ਿਤਾਬ ਜਿੱਤਿਆ।

ਉਹ ਹੋਰ ਬਾਡੀ ਬਿਲਡਰਾਂ ਨੂੰ ਵੀ ਸਿਖਲਾਈ ਦਿੰਦਾ ਹੈ ਅਤੇ ਹਾਲ ਹੀ ਵਿੱਚ ਉਸਤੋਂ ਸਿਖਲਾਈ ਹਾਸਿਲ ਰਜਨੀਤ ਕੌਰ ਨੇ 12ਵੀਂ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ ਹੈ।

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

: ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

X