Hindi English Sunday, 28 April 2024 🕑
BREAKING
ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਸੱਭਿਆਚਾਰ/ਖੇਡਾਂ

More News

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

Updated on Monday, February 26, 2024 15:47 PM IST

 
ਮੋਰਿੰਡਾ 26 ਫਰਵਰੀ ( ਭਟੋਆ  )
 
  ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ ਵੱਖ-ਵੱਖ ਕੈਟਾਗਰੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਜੀਸ਼ਨਾਂ ਹਾਸਲ ਕੀਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੀਮਾ ਰਾਣੀ ਨੇ ਦੱਸਿਆ ਕਿ ਐਸਮੀਨ ਕੌਰ ਜਮਾਤ ਸੱਤਵੀਂ ਨੇ ਅੰਡਰ 40 ਕਿ.ਗ੍ਰਾ ਕੈਟਾਗਰੀ ਵਿਚ ਗੋਲਡ ਮੈਡਲ, ਸੁਖਮਨੀ ਕੌਰ ਜਮਾਤ ਸੱਤਵੀਂ ਨੇ +45 ਕਿ.ਗ੍ਰਾ ਕੈਟਾਗਰੀ ਵਿਚ ਸਿਲਵਰ ਮੈਡਲ ਅਤੇ ਨਰਿੰਦਰਜੋਤ ਕੌਰ ਜਮਾਤ ਅੱਠਵੀਂ ਨੇ +40 ਕਿ.ਗ੍ਰਾ ਕੈਟਾਗਰੀ ਵਿਚ ਬਰੋਨਜ਼ ਮੈਡਲ ਜਿੱਤਿਆ।ਉਨਾ ਕਿਹਾ ਕਿ  ਸਮੂਹ ਸਟਾਫ ਅਤੇ ਮਾਪਿਆਂ ਨੂੰ ਇਹਨਾਂ ਵਿਦਆਰਥਣਾਂ ਤੇ ਮਾਣ ਹੈ।ਸਕੂਲ ਵੱਲੋਂ 6ਵੀਂ ਜਮਾਤ ਦੇ ਵਿਦਿਅਰਥੀਆਂ ਨੂੰ ਦਾਸਤਾਨ-ਏ-ਸ਼ਹਾਦਤ ਸ਼੍ਰੀ ਚਮਕੌਰ ਸਾਹਿਬ ਵਿਖੇ ਟੂਰ ਵੀ ਲਗਵਾਇਆ ਗਿਆ।
 

ਵੀਡੀਓ

ਹੋਰ
Have something to say? Post your comment
IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

: ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

: ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

X