Hindi English Monday, 29 April 2024 🕑
BREAKING
ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਹਿਮਾਚਲ

More News

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

Updated on Thursday, February 29, 2024 11:52 AM IST

ਸ਼ਿਮਲਾ: 29 ਫਰਵਰੀ, ਦੇਸ਼ ਕਲਿੱਕ ਬਿਓਰੋ
ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਨਾਲ ਸੰਬੰਧਿਤ 6 ਬਾਗੀ ਕਾਂਗਰਸੀ ਵਿਧਾਇਕਾਂ ਨੂੰ ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ ਅਯੋਗ ਕਰਾਰ ਦਿੱਤਾ ਗਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਦੀਪ ਪਠਾਨੀਆ ਨੇ ਉਨ੍ਹਾਂ ਨੂੰ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਹੈ। ਉਨ੍ਹਾਂ ‘ਤੇ ਵਿਪ੍ਹ ਦੇ ਬਾਵਜ਼ੂਦ ਸਦਨ ‘ਚੋ ਗੈਰਹਾਜ਼ਰ ਰਹਿਣ ਕਾਰਨ ਕਾਰਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਸਪੀਕਰ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਮੈਂਬਰਸ਼ਿਪ ਰੱਦ ਕੀਤੇ ਜਾਣ ਵਾਲੇ ਵਿਧਾਇਕਾਂ ‘ਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ. ਰਵੀ ਠਾਕੁਰ, ਦਵੇਂਦਰ ਭੁੱਟੋ, ਚੈਤੰਨਿਆਂ ਸ਼ਰਮਾ ਅਤੇ ਇੰਦਰ ਲੱਖਣਪਾਲ ਸ਼ਾਮਲ ਹਨ। ਮੈਂਬਰਸ਼ਿਪ ਰੱਦ ਕੀਤੇ ਜਾਣ ਖਿਲਾਫ ਬਾਗੀ ਵਿਧਾਇਕਾਂ ਨੇ ਸਪੀਕਰ ਦੇ ਫੈਸਲੇ ਵਿਰੁੱਧ ਹਾਈਕੋਰਟ ‘ਚ ਚੁਣੌਤੀ ਦੇਣ ਦੀ ਗੱਲ ਕਹੀ ਹੈ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

ਹਿਮਾਚਲ ਪ੍ਰਦੇਸ਼:ਸੁੱਖੂ ਮੰਤਰੀ ਮੰਡਲ ਦਾ ਵਿਸਥਾਰ,7 ਵਿਧਾਇਕਾਂ ਨੂੰ ਮੰਤਰੀ ਬਣਾਇਆ

: ਹਿਮਾਚਲ ਪ੍ਰਦੇਸ਼:ਸੁੱਖੂ ਮੰਤਰੀ ਮੰਡਲ ਦਾ ਵਿਸਥਾਰ,7 ਵਿਧਾਇਕਾਂ ਨੂੰ ਮੰਤਰੀ ਬਣਾਇਆ

X