Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਸਿੱਖਿਆ/ਤਕਨਾਲੋਜੀ

More News

ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਗਣਿਤ ਪ੍ਰੀਮੀਅਰ ਲੀਗ ਵਿੱਚੋ ਜਿੱਤਿਆ ਪਹਿਲਾ ਸਥਾਨ

Updated on Wednesday, March 06, 2024 15:02 PM IST

 
ਮੋਰਿੰਡਾ 6 ਮਾਰਚ ( ਭਟੋਆ)
 
 ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਗਣਿਤ ਪ੍ਰੀਮੀਅਰ ਲੀਗ ਵਿੱਚ ਲਗਾਤਾਰ ਦੋ ਹਫ਼ਤੇ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਕਮਲ ਸਿੰਘ ਕੰਗ ਨੇ ਦੱਸਿਆ ਕਿ ਐਸ ਸੀ ਈ ਆਰ ਟੀ  ਪੰਜਾਬ ਵਲੋਂ ਵਿਦਿਆਰਥੀਆਂ ਦੀ ਗਣਿਤ ਵਿਸ਼ੇ  ਵਿੱਚ ਪ੍ਰਤਿਭਾ ਵਧਾਉਣ ਲਈ  ਖਾਨ ਅਕੈਡਮੀ ,ਦੇ ਸਹਿਯੋਗ ਨਾਲ਼ ਇਹ ਲੀਗ ਸ਼ੁਰੂ ਕੀਤੀ ਗਈ ਹੈ। ਜਿਸ  ਤਹਿਤ ਇਸ ਸਕੂਲ  ਦੇ ਵਿਦਿਆਰਥੀਆਂ ਨੇ ਲਗਾਤਾਰ ਦੋ ਹਫ਼ਤੇ ਜਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਾਇਰੈਕਟਰ  ਐਸ ਸੀ ਈ ਆਰ ਟੀ ਅਮਨਿੰਦਰ ਕੌਰ ਬਰਾੜ ਵਲੋਂ ਸਕੂਲ ਦੇ ਗਣਿਤ ਅਧਿਆਪਕ ਅਜੇ ਅਰੋੜਾ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸਕੂਲ ਵਿੱਚ ਮੁੱਖ ਅਧਿਆਪਕਾ ਕੁਲਵੰਤ ਕੌਰ ਦੀ ਅਗਵਾਈ ਵਿੱਚ ਪ੍ਰਾਪਤੀ ਹਾਸਲ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਮੇਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਸਟੇਟ ਐਵਾਰਡੀ ਸਤਵਿੰਦਰ ਸਿੰਘ, ਹਰਪ੍ਰੀਤ ਸਿੰਘ , ਭਵਨਦੀਪ ਸਿੰਘ , ਵਰਿੰਦਰਪਾਲ ਕੌਰ, ਸੁਖਵਿੰਦਰ ਕੌਰ,  ਸਾ਼ਰਧਾ ਰਾਣੀ, ਬਬੀਤਾ ਰਾਣੀ, ਸੁਖਵਿੰਦਰ ਸਿੰਘ ,ਰਿਤੂ ਮਹਿਤਾ, ਸ਼ਵੇਤਾ ਬਾਂਸਲ, ਸ਼ੋਭਨਾ ਸ਼ਰਮਾ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
 

ਵੀਡੀਓ

ਹੋਰ
Have something to say? Post your comment
CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

: ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

: ਕੰਮ ਦੀ ਗੱਲ : 15 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਤੁਹਾਡੇ ਮੋਬਾਇਲ ਦੀ ਇਹ ਸਰਵਿਸ

ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

: ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

: ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

X