Hindi English Sunday, 28 April 2024 🕑
BREAKING
ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਸੰਸਾਰ

More News

ਆਸਿਫ਼ ਅਲੀ ਜ਼ਰਦਾਰੀ ਨੇ ਜਿੱਤੀ ਪਾਕਿਸਤਾਨ ਦੇ ਰਾਸ਼ਟਰਪਤੀ ਦੀ ਚੋਣ

Updated on Saturday, March 09, 2024 20:02 PM IST

ਇਸਲਾਮਾਬਾਦ, 9 ਮਾਰਚ, ਦੇਸ਼ ਕਲਿਕ ਬਿਊਰੋ :
ਆਸਿਫ਼ ਅਲੀ ਜ਼ਰਦਾਰੀ ਨੇ ਅੱਜ ਪਾਕਿਸਤਾਨ ਵਿੱਚ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਜ਼ਰਦਾਰੀ ਨੇ ਇਮਰਾਨ ਖਾਨ ਦੇ ਉਮੀਦਵਾਰ ਨੂੰ 230 ਵੋਟਾਂ ਨਾਲ ਹਰਾਇਆ। ਜ਼ਰਦਾਰੀ ਨੂੰ 411 ਵੋਟਾਂ ਮਿਲੀਆਂ, ਜਦਕਿ ਇਮਰਾਨ ਖਾਨ ਦੇ ਉਮੀਦਵਾਰ ਨੂੰ ਸਿਰਫ 118 ਵੋਟਾਂ ਹੀ ਮਿਲ ਸਕੀਆਂ। ਨਵਾਜ਼ ਦੀ ਪਾਰਟੀ ਪੀਐਮਐਲ-ਐਨ ਅਤੇ ਬਿਲਾਵਲ ਦੀ ਪਾਰਟੀ ਪੀਪੀਪੀ ਨੇ ਮਿਲ ਕੇ ਆਸਿਫ਼ ਅਲੀ ਜ਼ਰਦਾਰੀ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਹ ਸਾਲ 2008 ਵਿੱਚ ਵੀ ਰਾਸ਼ਟਰਪਤੀ ਵੀ ਸਨ।
ਜਦੋਂ ਕਿ ਇਮਰਾਨ ਪੱਖੀ SIC ਪਾਰਟੀ ਨੇ ਮਹਿਮੂਦ ਖਾਨ ਅਚਕਜ਼ਈ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਸੀ। ਰਾਸ਼ਟਰਪਤੀ ਚੋਣ ਵਿੱਚ ਵੋਟਿੰਗ ਦੌਰਾਨ ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਕੁਝ ਮੈਂਬਰਾਂ ਨੇ ਇਮਰਾਨ ਖ਼ਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਹਾਲਾਂਕਿ, ਇਹ ਪਹਿਲਾਂ ਹੀ ਤੈਅ ਮੰਨਿਆ ਗਿਆ ਸੀ ਕਿ ਜ਼ਰਦਾਰੀ ਰਾਸ਼ਟਰਪਤੀ ਬਣ ਜਾਣਗੇ।
ਪਾਕਿਸਤਾਨੀ ਮੀਡੀਆ ਦ ਡਾਨ ਮੁਤਾਬਕ ਨਵੇਂ ਰਾਸ਼ਟਰਪਤੀ ਐਤਵਾਰ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਆਰਿਫ ਅਲਵੀ ਨੂੰ ਗਾਰਡ ਆਫ ਆਨਰ ਦੇ ਨਾਲ ਅਹੁਦੇ ਤੋਂ ਵਿਦਾਈ ਦਿੱਤੀ ਗਈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X