Hindi English Sunday, 28 April 2024 🕑
BREAKING
ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਚੰਡੀਗੜ੍ਹ

More News

ਰੌਲੇ ਰੱਪੇ ਦਰਮਿਆਨ ਚੰਡੀਗੜ੍ਹ ਨਗਰ ਨਿਗਮ ਵਿੱਚ ਵਿੱਤ ਅਤੇ ਠੇਕਾ ਕਮੇਟੀ ਦੇ 5 ਮੈਂਬਰਾਂ ਦੀ ਚੋਣ

Updated on Monday, March 11, 2024 13:45 PM IST


ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਨਗਰ ਨਿਗਮ ਵਿੱਚ ਅੱਜ ਸੋਮਵਾਰ ਨੂੰ ਵਿੱਤ ਅਤੇ ਠੇਕਾ ਕਮੇਟੀ (F&CC) ਦੇ 5 ਮੈਂਬਰਾਂ ਦੀ ਚੋਣ ਹੋਈ। ‘ਆਪ’ ਕੌਂਸਲਰ ਜਸਵਿੰਦਰ ਕੌਰ, ‘ਆਪ’ ਕੌਂਸਲਰ ਰਾਮਚੰਦਰ ਯਾਦਵ, ਕਾਂਗਰਸੀ ਕੌਂਸਲਰ ਤਰੁਣਾ ਮਹਿਤਾ, ਭਾਜਪਾ ਕੌਂਸਲਰ ਮਹੇਸ਼ਇੰਦਰ ਅਤੇ ਭਾਜਪਾ ਕੌਂਸਲਰ ਲਖਬੀਰ ਸਿੰਘ ਮੈਂਬਰ ਚੁਣੇ ਗਏ। ਇਸ ਤੋਂ ਪਹਿਲਾਂ ਨਿਗਮ ਹਾਊਸ ਦੀ ਮੀਟਿੰਗ ਦੌਰਾਨ ‘ਆਪ’-ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ਬਰਦਸਤ ਹੱਥੋਪਾਈ ਹੋਈ। ਕੌਂਸਲਰਾਂ ਨੂੰ ਵੱਖ ਕਰਨ ਲਈ ਮਾਰਸ਼ਲਾਂ ਨੂੰ ਸੱਦਣਾ ਪਿਆ, ਤਿੰਨ ਹੋਰ ਕਮੇਟੀਆਂ ਬਣਾਈਆਂ ਜਾਣੀਆਂ ਹਨ।
ਨਿਗਮ ਵਿੱਚ I.N.D.I.A. ਗਠਜੋੜ ਦੀਆਂ ਕੁੱਲ 19 ਵੋਟਾਂ ਹਨ, ਜਦੋਂ ਕਿ ਭਾਜਪਾ ਕੋਲ ਸਿਰਫ਼ 17 ਵੋਟਾਂ ਰਹਿ ਗਈਆਂ ਹਨ। ਸ਼ਨੀਵਾਰ ਨੂੰ ਇਹ ਸਮੀਕਰਨ ਉਦੋਂ ਬਦਲ ਗਿਆ ਜਦੋਂ ਦੋ ਕੌਂਸਲਰ ਪੂਨਮ ਅਤੇ ਨੇਹਾ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਵਿੱਚ ਪਰਤ ਗਈਆਂ। ਵਿੱਤ ਅਤੇ ਠੇਕਾ ਕਮੇਟੀ ਦੀਆਂ 5 ਸੀਟਾਂ ਲਈ ਦੋਵਾਂ ਪਾਰਟੀਆਂ ਵੱਲੋਂ 3-3 ਉਮੀਦਵਾਰ ਮੈਦਾਨ ਵਿੱਚ ਸਨ।

 

ਵੀਡੀਓ

ਹੋਰ
Have something to say? Post your comment
ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

: ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

: ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

: CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

X