Hindi English Sunday, 28 April 2024 🕑
BREAKING
ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਰਿਆਣਾ

More News

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

Updated on Thursday, March 14, 2024 21:46 PM IST

 

ਚੰਡੀਗੜ੍ਹ, 14 ਮਾਰਚ , ਦੇਸ਼ ਕਲਿੱਕ ਬਿਓਰੋ

ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਸਾਰੀ ਪ੍ਰਸਾਸ਼ਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਪ੍ਰਮੁੱਖਾਂ ਨੂੰ ਗਰੁੱਪ ਬੀ, ਸੀ ਅਤੇ ਡੀ ਵਿਚ 5 ਤੋਂ 10 ਦੀ ਸਮੇਂ ਤੋਂ ਕੰਮ ਕਰ ਰਹੇ ਠੇਕਾ ਕਰਮਚਾਰੀਆਂ ਦੇ ਬਾਰੇ ਵਿਚ ਤੁਰੰਤ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ।

          ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਥ ਪੱਤਰ ਵਿਚ ਮਨੁੱਖ ਸੰਸਾਧਨ ਬ੍ਰਾਂਚ ਨੂੰ ਵਿਸ਼ੇਸ਼ ਸੰਦੇਸ਼ਵਾਹਕ ਰਾਹੀਂ ਇਕ ਹਫਤੇ ਦੇ ਅੰਦਰ ਢੁੱਕਵੀਂ ਜਾਣਕਾਰੀ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।

          ਇਸ ਦੇ ਲਈ ਨਿਰਧਾਰਿਤ ਪ੍ਰੋਫੋਰਮਾ ਵਿਚ 7 ਸਾਲ ਤੋਂ ਵੱਧ ਪਰ 10 ਸਾਲ ਤੋਂ ਘੱਟ ਦੀ ਸੇਵਾ ਸਮੇਂ ਵਾਲੇ ਠੇਕਾ ਕਰਮਚਾਰੀਆਂ ਦੀ ਕੁੱਲ ਗਿਣਤੀ ਦਾ ਵੇਰਵਾ ਮੰਗਿਆ ਗਿਆ ਹੈ। ਇਸੀ ਤਰ੍ਹਾ ਅਜਿਹੇ ਠੇਕਾ ਕਰਮਚਾਰੀਆਂ ਦਾ ਵੀ ਵੇਰਵਾ ਮੰਗਿਆ ਗਿਆ ਹੈ, ਜਿਸ ਨਾਂ ਦੀ ਸੇਵਾ ਸਮੇਂ 5 ਸਾਲ ਤੋਂ ਵੱਧ ਪਰ 7 ਸਾਲ ਤੋਂ ਘੱਟ ਹੈ।

          ਇਸ ਤੋਂ ਇਲਾਵਾ, ਪੱਤਰ ਵਿਚ ਅਜਿਹੇ ਠੇਕਾ ਕਰਮਚਾਰੀਆਂ ਦਾ ਵਰਗੀਕ੍ਰਿਤ ਕਰਨ ਦੀ ਵੀ ਜਰੂਰਤ 'ਤੇ ਜੋਰ ਦਿੱਤਾ ਗਿਆ ਹੈ, ਜਿਨ੍ਹਾਂ ਨੇ ਗਰੁੱਪ ਬੀ , ਸੀ ਅਤੇ ਡੀ ਵਿਚ 10 ਸਾਲਾਂ ਤੋਂ ਵੱਧ ਸਮੇਂ ਤਕ ਕੰਮ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

ਜਨਮ ਦਿਨ ਮਨਾ ਕੇ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ

: ਜਨਮ ਦਿਨ ਮਨਾ ਕੇ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਤ

X