Hindi English Saturday, 27 April 2024 🕑
BREAKING
CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਦਿੱਲੀ

More News

ਪੂਰਬੀ ਦਿੱਲੀ ‘ਚ ਪੁਰਾਣੀ ਇਮਾਰਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ ਇੱਕ ਗੰਭੀਰ

Updated on Thursday, March 21, 2024 10:23 AM IST

ਨਵੀਂ ਦਿੱਲੀ, 21 ਮਾਰਚ, ਦੇਸ਼ ਕਲਿਕ ਬਿਊਰੋ :
ਪੂਰਬੀ ਦਿੱਲੀ ਦੇ ਵੈਲਕਮ ਇਲਾਕੇ ਵਿੱਚ ਇੱਕ ਪੁਰਾਣੀ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੇਰ ਰਾਤ ਵਾਪਰੀ। ਪੁਲਿਸ ਨੂੰ ਰਾਤ 2.16 ਵਜੇ ਘਟਨਾ ਦੀ ਸੂਚਨਾ ਮਿਲੀ ਸੀ। ਖੇਤਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਜੋਏ ਟਿਰਕੀ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਮਜ਼ਦੂਰ ਅਰਸ਼ਦ (30) ਅਤੇ ਤੌਹੀਦ (20) ਦੀ ਮੌਤ ਹੋ ਗਈ ਅਤੇ ਇੱਕ ਹੋਰ ਮਜ਼ਦੂਰ ਰੇਹਾਨ (22) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਗਲੇਰੀ ਜਾਂਚ ਜਾਰੀ ਹੈ।
ਪੁਲਿਸ ਅਨੁਸਾਰ ਘਟਨਾ ਦੀ ਸੂਚਨਾ ਰਾਤ 2.16 ਵਜੇ ਮਿਲੀ। ਇਮਾਰਤ ਦੀ ਪਹਿਲੀ ਮੰਜ਼ਿਲ ਖਾਲੀ ਪਈ ਸੀ ਜਦਕਿ ਗਰਾਊਂਡ ਫਲੋਰ ਨੂੰ ਜੀਨਸ ਕਟਿੰਗ ਲਈ ਵਰਤਿਆ ਜਾ ਰਿਹਾ ਸੀ। ਇਮਾਰਤ ਡਿੱਗਣ ਕਾਰਨ ਤਿੰਨ ਲੋਕ ਮਲਬੇ ਹੇਠ ਦੱਬ ਗਏ। ਤਿੰਨਾਂ ਨੂੰ ਗੰਭੀਰ ਹਾਲਤ ਵਿੱਚ ਜੀਟੀਬੀ ਹਸਪਤਾਲ ਲਿਜਾਇਆ ਗਿਆ ਜਿੱਥੇ ਦੋ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਲਾਕੇ ਦੇ ਇੱਕ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ

ਹੋਰ
Have something to say? Post your comment
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

X