Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਸੰਸਾਰ

More News

ਰੂਸ ‘ਚ ਹੋਇਆ ਅੱਤਵਾਦੀ ਹਮਲਾ, 40 ਲੋਕਾਂ ਦੀ ਮੌਤ 100 ਤੋਂ ਵੱਧ ਜ਼ਖਮੀ, ਇਸਲਾਮਿਕ ਸਟੇਟ ਨੇ ਲਈ ਜਿੰਮੇਵਾਰੀ

Updated on Saturday, March 23, 2024 06:56 AM IST

ਮਾਸਕੋ, 23 ਮਾਰਚ, ਦੇਸ਼ ਕਲਿਕ ਬਿਊਰੋ :

22 ਮਾਰਚ ਦੀ ਸ਼ਾਮ ਨੂੰ ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ 'ਤੇ ਹੋਏ ਅੱਤਵਾਦੀ ਹਮਲੇ 'ਚ 40 ਲੋਕਾਂ ਦੀ ਮੌਤ ਹੋ ਗਈ ਹੈ। 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸਲਾਮਿਕ ਸਟੇਟ (IS) ਨੇ ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ 'ਤੇ ਹੋਏ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅੱਤਵਾਦੀ ਸੰਗਠਨ ਨੇ ਅਮਾਕ ਨਿਊਜ਼ ਏਜੰਸੀ ਦੇ ਜ਼ਰੀਏ ਬਿਆਨ ਜਾਰੀ ਕੀਤਾ ਹੈ।
ਅੱਤਵਾਦੀ ਸੰਗਠਨ ਨੇ ਕਿਹਾ, ''ਇਸਲਾਮਿਕ ਸਟੇਟ ਦੇ ਲੜਾਕਿਆਂ ਨੇ ਰੂਸ ਦੀ ਰਾਜਧਾਨੀ ਮਾਸਕੋ ਦੇ ਬਾਹਰਵਾਰ ਕ੍ਰਾਸਨੋਗੋਰਸਕ ਸ਼ਹਿਰ 'ਚ ਈਸਾਈਆਂ ਦੇ ਇੱਕ ਵੱਡੇ ਇਕੱਠ 'ਤੇ ਹਮਲਾ ਕੀਤਾ, ਜਿਸ ਨਾਲ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਆਪਣੇ ਟਿਕਾਣਿਆਂ 'ਤੇ ਪਰਤਣ ਤੋਂ ਪਹਿਲਾਂ ਹੀ ਮਾਰਿਆ ਅਤੇ ਜ਼ਖਮੀ ਕਰ ਦਿੱਤਾ ਗਿਆ।'' ਅੱਤਵਾਦੀ ਸੰਗਠਨ ਨੇ ਸਭ ਤੋਂ ਪਹਿਲਾਂ ਇੱਥੇ ਭਾਰੀ ਤਬਾਹੀ ਮਚਾਈ। ਉਸ ਹਮਲੇ ਤੋਂ ਬਾਅਦ ਸਾਡੇ ਲੜਾਕੇ ਮੌਕੇ ਤੋਂ ਫਰਾਰ ਹੋ ਗਏ।
ਰੂਸ 'ਚ ਅਮਰੀਕੀ ਦੂਤਘਰ 'ਤੇ ਵੱਡੇ ਹਮਲੇ ਦਾ ਖਦਸ਼ਾ ਪ੍ਰਗਟਾਇਆ ਗਿਆ ਸੀ ਪਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਦੀ ਨਿੰਦਾ ਕੀਤੀ ਸੀ। ਪੁਤਿਨ 18 ਮਾਰਚ ਨੂੰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਸਨ। 5 ਦਿਨਾਂ ਬਾਅਦ ਵੱਡਾ ਅੱਤਵਾਦੀ ਹਮਲਾ ਹੋਇਆ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

: ਜਪਾਨ ‘ਚ ਸੈਨਾ ਦੇ ਦੋ ਹੈਲੀਕਾਪਟਰ ਕਰੈਸ਼, ਚਾਲਕ ਦਲ ਦੇ ਮੈਂਬਰ ਦੀ ਮੌਤ, 7 ਲਾਪਤਾ

ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

: ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

: ਓਮਾਨ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 10 ਸਕੂਲੀ ਬੱਚਿਆਂ ਸਮੇਤ 18 ਲੋਕਾਂ ਦੀ ਮੌਤ

ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

: ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲਾ, 200 ਡਰੋਨ ਅਤੇ ਮਿਜ਼ਾਈਲਾਂ ਦਾਗ਼ੇ

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

: ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

X