Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਰਾਸ਼ਟਰੀ

More News

ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਲੱਗੀ ਅੱਗ, ਪੁਜਾਰੀ ਸਮੇਤ 14 ਲੋਕ ਝੁਲ਼ਸੇ

Updated on Monday, March 25, 2024 11:12 AM IST

ਉਜੈਨ, 25 ਮਾਰਚ, ਦੇਸ਼ ਕਲਿਕ ਬਿਊਰੋ :

ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਅੱਜ ਸੋਮਵਾਰ ਸਵੇਰੇ 5.49 'ਤੇ ਭਸਮ ਆਰਤੀ ਦੌਰਾਨ ਪਾਵਨ ਅਸਥਾਨ 'ਚ ਅੱਗ ਲੱਗ ਗਈ। ਇਸ ਵਿੱਚ ਪੁਜਾਰੀ ਸਮੇਤ 14 ਲੋਕ ਝੁਲਸ ਗਏ। ਜ਼ਖਮੀਆਂ 'ਚੋਂ 9 ਨੂੰ ਇੰਦੌਰ ਰੈਫਰ ਕਰ ਦਿੱਤਾ ਗਿਆ ਹੈ। 3 ਨੂੰ ਉਜੈਨ ਦੇ ਜ਼ਿਲਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, 2 ਦਾਖਲ ਹਨ।
ਹਾਦਸੇ ਦੇ ਸਮੇਂ ਮੰਦਰ 'ਚ ਹਜ਼ਾਰਾਂ ਸ਼ਰਧਾਲੂ ਮਹਾਕਾਲ ਨਾਲ ਹੋਲੀ ਮਨਾ ਰਹੇ ਸਨ। ਜ਼ਖਮੀ ਸੇਵਾਦਾਰ ਨੇ ਦੱਸਿਆ ਕਿ ਕਿਸੇ ਨੇ ਪਿੱਛੇ ਤੋਂ ਆਰਤੀ ਕਰ ਰਹੇ ਪੁਜਾਰੀ ਸੰਜੀਵ 'ਤੇ ਗੁਲਾਲ ਪਾ ਦਿੱਤਾ। ਦੀਵੇ 'ਤੇ ਗੁਲਾਲ ਡਿੱਗ ਪਿਆ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਗੁਲਾਲ ਵਿੱਚ ਕੋਈ ਕੈਮੀਕਲ ਸੀ ਜਿਸ ਕਾਰਨ ਅੱਗ ਲੱਗੀ।
ਪਾਵਨ ਅਸਥਾਨ ਵਿੱਚ ਚਾਂਦੀ ਦੀ ਪਰਤ ਨੂੰ ਰੰਗ ਤੋਂ ਬਚਾਉਣ ਲਈ ਫਲੈਕਸ ਲਗਾਇਆ ਗਿਆ ਸੀ। ਇਸ ਨਾਲ ਵੀ ਅੱਗ ਲੱਗ ਗਈ। ਕੁਝ ਲੋਕਾਂ ਨੇ ਅੱਗ ਬੁਝਾਊ ਯੰਤਰਾਂ ਨਾਲ ਅੱਗ 'ਤੇ ਕਾਬੂ ਪਾਇਆ।ਜਿਮਰਯੋਗ ਹੈ ਕਿ 6 ਸਾਲ ਪਹਿਲਾਂ ਵੀ ਮਹਾਕਾਲ ਮੰਦਰ 'ਚ ਹੋਲੀ 'ਤੇ ਅਜਿਹੀ ਹੀ ਘਟਨਾ ਵਾਪਰੀ ਸੀ।ਉਦੋਂ ਇੱਕ ਪੁਜਾਰੀ ਝੁਲ਼ਸ ਗਿਆ ਸੀ।

ਵੀਡੀਓ

ਹੋਰ
Have something to say? Post your comment
ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

: ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

: ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

: ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

: ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

: ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

: PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

: ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

: ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

X