Hindi English Saturday, 27 April 2024 🕑
BREAKING
ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਰਾਸ਼ਟਰੀ

More News

ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

Updated on Wednesday, March 27, 2024 20:00 PM IST

ਨਵੀਂ ਦਿੱਲੀ, 27 ਮਾਰਚ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ 'ਚ ਅੱਜ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਅਤੇ ਰਿਮਾਂਡ ਤੋਂ ਰਾਹਤ ਨਹੀਂ ਮਿਲੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ।
ਏਐਸਜੀ ਰਾਜੂ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਜਵਾਬ ਦਾਇਰ ਕਰਨਾ ਚਾਹੁੰਦੇ ਹਾਂ। ਮੁੱਖ ਮਾਮਲੇ ਵਿੱਚ ਸਾਨੂੰ 3 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਸਾਨੂੰ ਆਪਣਾ ਜਵਾਬ ਦਾਇਰ ਕਰਨ ਲਈ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੈ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਦੇਰ ਕਰਨ ਦੀਆਂ ਚਾਲਾਂ ਹਨ। ਅਸੀਂ ਹਾਈਕੋਰਟ ਨੂੰ ਅਪੀਲ ਕਰਦੇ ਹਾਂ ਕਿ ਇਸ 'ਤੇ ਹੁਣੇ ਫੈਸਲਾ ਲਿਆ ਜਾਵੇ। ਇਸ ਨੂੰ ਸਵੀਕਾਰ ਕਰੋ ਜਾਂ ਇਨਕਾਰ ਕਰੋ।
ਸੁਣਵਾਈ ਸਵੇਰੇ 10:30 ਵਜੇ ਸ਼ੁਰੂ ਹੋਈ ਅਤੇ ਕਰੀਬ 20 ਮਿੰਟ ਚੱਲੀ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਅਸੀਂ ਸਪਲੀਮੈਂਟਰੀ ਸੂਚੀ 'ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਦੁਬਾਰਾ ਸੁਣਵਾਈ ਕਰਾਂਗੇ। ਦੁਪਹਿਰ ਬਾਅਦ ਹੋਈ ਸੁਣਵਾਈ ਵਿੱਚ ਅਦਾਲਤ ਨੇ ਕਰੀਬ 1 ਘੰਟਾ 10 ਮਿੰਟ ਤੱਕ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਵੀਡੀਓ

ਹੋਰ
Have something to say? Post your comment
ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

: ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

: ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

: ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

: ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

: ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

: PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

: ਪੇਪਰਾਂ 'ਚ “ਜੈ ਸ਼੍ਰੀ ਰਾਮ” ਲਿਖ ਕੇ ਵਿਦਿਆਰਥੀ ਹੋਏ 56 ਫੀਸਦੀ ਅੰਕਾਂ ਨਾਲ ਪਾਸ

ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

: ਚੋਣ ਕਮਿਸ਼ਨ ਵੱਲੋਂ ਭਾਜਪਾ ਤੇ ਕਾਂਗਰਸ ਨੂੰ ਨੋਟਿਸ ਜਾਰੀ

X