Hindi English Saturday, 27 April 2024 🕑
BREAKING
CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਪੰਜਾਬ

More News

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਦਿੱਤੀ ਵਧਾਈ

Updated on Thursday, March 28, 2024 12:40 PM IST

ਫਾਈਲ ਫੋਟੋ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਦੇ ਜਨਮ ਉਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਧਾਈ ਦਿੱਤੀ ਹੈ। ਅਨਮੋਲ ਗਗਨ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, ‘ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਅਤੇ ਭਾਬੀ ਡਾ. ਗੁਰਪ੍ਰੀਤ ਕੌਰ ਜੀ ਦੇ ਘਰ ਬੇਟੀ ਦੀ ਦਾਤ ਹੋਣ 'ਤੇ ਢੇਰ ਸਾਰੀਆਂ ਮੁਬਾਰਕਾਂ। ਪਰਿਵਾਰ 'ਚ ਨਵੇਂ ਖਿੜੇ ਇਸ ਫੁੱਲ ਦੀ ਤੰਦਰੁਸਤੀ ਅਤੇ ਲੰਮੀ ਉਮਰ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੀ ਹਾਂ। ਪਰਿਵਾਰ ਅਤੇ ਸਾਡੀ ਪਿਆਰੀ ਭਤੀਜੀ ਤੇ ਵਾਹਿਗੁਰੂ ਮੇਹਰਾਂ ਭਰਿਆ ਹੱਥ ਰੱਖਣ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਧੀ ਨੂੰ ਜਨਮ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਸਿਹਤਮੰਦ ਹਨ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਹਨ। ਨਾਲ ਹੀ ਡਾਕਟਰਾਂ ਵੱਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਨੇ ਖੁਦ ਡਾਕਟਰ ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ 'ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ 'ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।

ਵੀਡੀਓ

ਹੋਰ
Have something to say? Post your comment
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

: ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

: CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

: ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  27-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

X