Hindi English Sunday, 28 April 2024 🕑
BREAKING
ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਪੰਜਾਬ

More News

ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

Updated on Thursday, March 28, 2024 13:48 PM IST

ਨਵੀਂ ਦਿੱਲੀ, 28 ਮਾਰਚ,ਦੇਸ਼ ਕਲਿਕ ਬਿਊਰੋ :
ਹਾਈਕੋਰਟ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ 'ਚ ਸੁਣਵਾਈ ਹੋਈ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਇਹ ਪਟੀਸ਼ਨ ਦਿੱਲੀ ਨਿਵਾਸੀ ਸੁਰਜੀਤ ਸਿੰਘ ਯਾਦਵ ਨੇ ਦਾਇਰ ਕੀਤੀ ਸੀ, ਜੋ ਕਿ ਕਿਸਾਨ ਅਤੇ ਸਮਾਜ ਸੇਵੀ ਹੋਣ ਦਾ ਦਾਅਵਾ ਕਰਦਾ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਦੇ ਪ੍ਰਮੁੱਖ ਸਕੱਤਰ, ਦਿੱਲੀ ਸਰਕਾਰ ਅਤੇ ਉਪ ਰਾਜਪਾਲ ਤੋਂ ਮੰਗ ਕੀਤੀ ਸੀ ਕਿ ਕੇਜਰੀਵਾਲ ਕਿਸ ਅਧਿਕਾਰ ਤਹਿਤ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਰਹੇ ਹਨ। ਵਿੱਤੀ ਘੁਟਾਲੇ ਦੇ ਮੁਲਜ਼ਮ ਮੁੱਖ ਮੰਤਰੀ ਨੂੰ ਜਨਤਕ ਅਹੁਦੇ 'ਤੇ ਬਣੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਵੀਡੀਓ

ਹੋਰ
Have something to say? Post your comment
ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

: ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

: ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

: ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

: ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

: CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

ਲੂ ਤੋਂ ਬਚਾਅ ਦੇ ਘਰੇਲੂ ਨੁਸਖੇ

: ਲੂ ਤੋਂ ਬਚਾਅ ਦੇ ਘਰੇਲੂ ਨੁਸਖੇ

ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

: ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

: ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

X