Hindi English Saturday, 27 April 2024 🕑
BREAKING
ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

ਪੰਜਾਬ

More News

ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ

Updated on Thursday, March 28, 2024 14:07 PM IST

ਮੋਗਾ, 28 ਮਾਰਚ, ਦੇਸ਼ ਕਲਿਕ ਬਿਊਰੋ :
ਮੋਗਾ ਦੇ ਪਿੰਡ ਚੁਗਾਵਾ ਦੇ ਸਰਕਾਰੀ ਸਕੂਲ ਵਿੱਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਅਚਾਨਕ ਗੈਸ ਸਿਲੰਡਰ ਨੂੰ ਅੱਗ ਲੱਗ ਗਈ। ਜਦੋਂ ਇਹ ਹਾਦਸਾ ਵਾਪਰਿਆ ਤਾਂ 60 ਦੇ ਕਰੀਬ ਬੱਚੇ ਆਪਣੇ ਮਾਪਿਆਂ ਨਾਲ ਸਕੂਲ ਵਿੱਚ ਆਪਣਾ ਨਤੀਜਾ ਲੈਣ ਆਏ ਹੋਏ ਸਨ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਭੱਠੀ ਵਾਲੇ ਪਾਸੇ ਤੋਂ ਗੈਸ ਦੀ ਪਾਈਪ ਅਚਾਨਕ ਖੁੱਲ੍ਹ ਗਈ, ਜਿਸ ਕਾਰਨ ਅੱਗ ਲੱਗ ਗਈ। ਸਕੂਲੀ ਬੱਚਿਆਂ ਨੇ ਵੀ ਅੱਗ ਬੁਝਾਉਣ ਵਿੱਚ ਮਦਦ ਕੀਤੀ।

ਵੀਡੀਓ

ਹੋਰ
Have something to say? Post your comment
X