Hindi English Monday, 29 April 2024 🕑
BREAKING
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ

ਪੰਜਾਬ

More News

ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

Updated on Thursday, March 28, 2024 20:03 PM IST

ਬਠਿੰਡਾ, 28 ਮਾਰਚ : ਦੇਸ਼ ਕਲਿੱਕ ਬਿਓਰੋ

 ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੰਜਾਬ (ਕੰਟਰੋਲ ਆਫ਼ ਨੋਇਸਜ਼) ਐਕਟ, 1956 ਦੇ ਸੈਕਸ਼ਨ 3 ਤੇ 4 ਦੇ ਅਧੀਨ ਜ਼ਿਲ੍ਹੇ ਚ ਪੈਂਦੇ 5 ਵਿਧਾਨ ਸਭਾ ਹਲਕੇ ਅਤੇ ਲੋਕ ਸਭਾ ਹਲਕਾ 09 ਫਰੀਦਕੋਟ (ਐਸਸੀ) ਅਧੀਨ ਪੈਂਦੇ 1 ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਾਰੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ 11 ਬਠਿੰਡਾ ਸੰਸਦੀ ਹਲਕਾ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਦੇ ਉਦੇਸ਼ਾਂ ਲਈ ਲਾਊਡ ਸਪੀਕਰਾਂ ਅਤੇ ਅਜਿਹੇ ਯੰਤਰਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕਰ ਦਿੱਤਾ ਹੈ।

ਉਕਤ ਪ੍ਰਵਾਨਗੀ ਭਾਰਤ ਦੇ ਚੋਣ ਕਮਿਸ਼ਨ ਜਾਂ ਹੋਰ ਸਮਰੱਥ ਅਥਾਰਟੀ ਦੁਆਰਾ ਸਮੇਂ-ਸਮੇਂ 'ਤੇ ਜਾਰੀ ਕੀਤੇ ਹੋਰ ਨਿਰਦੇਸ਼ ਅਤੇ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ਼ ਨੋਇਸਜ਼) ਐਕਟ 1956 ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000 ਤੇ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਸਾਰੇ ਨਿਯਮਾਂ ਦੇ ਅਨੁਸਾਰ ਦਿੱਤੀ ਜਾਵੇਗੀ।

ਇਹ ਹੁਕਮ ਭਾਰਤੀ ਚੋਣ ਕਮਿਸ਼ਨ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।

ਵੀਡੀਓ

ਹੋਰ
Have something to say? Post your comment
ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

: ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

: ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

 ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

: ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

: ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

: ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

: ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

 ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

: ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

X