Hindi English Sunday, 28 April 2024 🕑
BREAKING
ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

ਪੰਜਾਬ

More News

ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

Updated on Thursday, March 28, 2024 21:21 PM IST

ਦਲਜੀਤ ਕੌਰ 

 
ਭਵਾਨੀਗੜ੍ਹ, 28 ਮਾਰਚ, 2024: ਇੱਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫ਼ੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਥਾਣੇ ਨਾਲ ਸਬੰਧਤ ਮਸਲਿਆਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਲਈ ਮੋਰਚਾ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਹੈ ਜੋ ਅੱਜ ਵੀ ਜਾਰੀ ਰਿਹਾ। 
 
ਇਸ ਮੌਕੇ ਜੱਥੇਬੰਦੀ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਬੰਤ ਸਿੰਘ ਤੋਲਾਵਾਲ ਨੇ ਮੰਗ ਕਰਦਿਆ ਕਿਹਾ ਕਿ ਜੋ ਪਿੰਡ ਜੌਲੀਆ ਦੇ ਕਿਸਾਨ ਅਵਤਾਰ ਸਿੰਘ ਦੀ ਜ਼ਮੀਨੀ ਮਸਲੇ ਦੌਰਾਨ ਮੌਤ ਹੋਈ ਸੀ, ਉਸ ਦੇ ਦੋਸ਼ੀ ਬਲਜਿੰਦਰ ਸਿੰਘ ਆਲੋਵਾਲ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜੋ ਜਮੀਨ ਤੇ ਕਬਜ਼ਾ ਕਰਨ ਲਈ ਵਰਤੇ ਗਏ ਟਰੈਕਟਰ ਫੋਰੀ ਬਰਾਮਦ ਕੀਤੇ ਜਾਣ। ਕਿਸਾਨ ਆਗੂਆਂ ਨੇ ਪਿੰਡ ਕਾਲਾਝਾੜ ਦੇ ਧਰਮਿੰਦਰ ਸਿੰਘ ਅਤੇ ਉਸ ਦੀ ਪਤਨੀ ’ਤੇ ਪਾਇਆ ਕਤਲ ਦਾ ਮਾਮਲਾ, ਪਿੰਡ ਆਲੋਅਰਖ ਦੇ ਪ੍ਰਧਾਨ ਗੁਰਦੇਵ ਸਿੰਘ ’ਤੇ ਪਾਇਆ ਪਰਚਾ ਵੀ ਰੱਦ ਕਰਨ ਤੇ ਪਿੰਡ ਬਾਲਦ ਕਲਾਂ ਵਾਸੀ ਬਲਜੀਤ ਕੌਰ ਦਾ ਜ਼ਮੀਨੀ ਮਸਲਾ ਹੱਲ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ ਨੂੰ ਪ੍ਰਸ਼ਾਸਨ ਨਾਲ ਮੀਟਿੰਗ ਵਿੱਚ ਜੇਕਰ ਕੋਈ ਜੌਲੀਆਂ ਵਾਲੇ ਮਸਲਾ ਅਤੇ ਜਹਾਂਗੀਰ ਵਾਲੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ ਸਰਕਾਰ ਵਿਚਾਰੇ ਕਿ ਜ਼ਿਲਾ ਸੰਗਰੂਰ ਵਿੱਚ ਚੋਣ ਲੜਨੀ ਹੈ ਜਾਂ ਨਹੀਂ।
 
ਇਸ ਮੌਕੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਜਸਬੀਰ ਸਿੰਘ ਗੱਗੜਪੁਰ, ਸੰਗਰੂਰ ਬਲਾਕ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਅਤੇ ਚਮਕੌਰ ਸਿੰਘ ਲੱਡੀ ਅਮਨਦੀਪ ਸਿੰਘ ਮਹਿਲਾਂ ਚੌਂਕ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੋਰ ਮਹਿਲਾ ਚੌਂਕ, ਕੁਲਦੀਪ ਕੌਰ ਘਾਬਦਾਂ ਅਤੇ ਸੁਨਾਮ ਬਲਾਕ ਸੁਖਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਔਰਤਾਂ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

: ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

: ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

: ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

: ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

: ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

: ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

: ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

: ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

X