Hindi English Monday, 29 April 2024 🕑
BREAKING
ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ ਅੱਜ ਦਾ ਇਤਿਹਾਸ

ਰਾਸ਼ਟਰੀ

More News

UP ਦੀ ਬਾਂਦਾ ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Updated on Friday, March 29, 2024 06:56 AM IST

ਲਖਨਊ, 29 ਮਾਰਚ, ਦੇਸ਼ ਕਲਿਕ ਬਿਊਰੋ :

ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮੁਖਤਾਰ ਅੰਸਾਰੀ ਦੀ ਵੀਰਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੁਖਤਾਰ ਨੂੰ ਉਲਟੀਆਂ ਦੀ ਸ਼ਿਕਾਇਤ ਅਤੇ ਬੇਹੋਸ਼ੀ ਦੀ ਹਾਲਤ ਵਿਚ ਰਾਤ 8:25 ਵਜੇ ਜੇਲ੍ਹ ਤੋਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਜਾਇਆ ਗਿਆ।
9 ਡਾਕਟਰਾਂ ਨੇ ਉਸ ਦਾ ਇਲਾਜ ਕੀਤਾ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਮੁਖਤਾਰ ਅੰਸਾਰੀ ਬੈਰਕ 'ਚ ਅਚਾਨਕ ਬੇਹੋਸ਼ ਹੋ ਗਏ ਸਨ। ਅੱਜ 3 ਡਾਕਟਰਾਂ ਦਾ ਪੈਨਲ ਲਾਸ਼ ਦਾ ਪੋਸਟਮਾਰਟਮ ਕਰੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਜ਼ੀਪੁਰ ਦੇ ਕਾਲੀ ਬਾਗ ਕਬਰਸਤਾਨ ਵਿੱਚ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।
ਦੂਜੇ ਪਾਸੇ ਪੂਰੇ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਊ ਅਤੇ ਗਾਜ਼ੀਪੁਰ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਂਦਾ ਵਿੱਚ ਵੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਤਾਇਨਾਤ ਕੀਤੀ ਗਈ ਹੈ। ਡੀਜੀਪੀ ਹੈੱਡਕੁਆਰਟਰ ਨੇ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਵੀਡੀਓ

ਹੋਰ
Have something to say? Post your comment
ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ

: ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ

ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

: ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

: ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

: ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

: ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

: ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

: ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 13 ਰਾਜਾਂ ‘ਚ ਵੋਟਾਂ ਅੱਜ

PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

: PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ

X