Hindi English Monday, 29 April 2024 🕑
BREAKING
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ

ਪੰਜਾਬ

More News

ਲੁਟੇਰਿਆਂ ਨੇ Airtel ਕਰਮਚਾਰੀ ਦਾ ਗੁੱਟ ਵੱਢਿਆ, ਡੇਢ ਲੱਖ ਰੁਪਏ ਖੋਹ ਕੇ ਹੋਏ ਫਰਾਰ

Updated on Friday, March 29, 2024 11:56 AM IST

 
ਮੋਰਿੰਡਾ 29 ਮਾਰਚ ( ਭਟੋਆ)
 
 
ਮੋਰਿੰਡਾ ਸ਼ਹਿਰ ਵਿੱਚ ਲੁਟੇਰਿਆਂ ਦੇ ਹੌਂਸਲੇ ਦਿਨੋ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਜਿਸਦੇ ਚਲਦੇ ਇਹਨਾ ਲੁਟੇਰਿਆਂ ਵੱਲੋਂ ਏਰਟਲ ਦੇ ਕਰਮਚਾਰੀਆਂ ਕੋਲੋਂ ਲਗਭਗ ਡੇਢ ਲੱਖ ਰੁਪਏ ਦੀ ਲੁੱਟ ਕੀਤੀ ਗਈ ਜਿਸ ਸਬੰਧੀ ਮੋਰਿੰਡਾ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੱਕਲਾਂ ਜਿਲਾ ਰੂਪਨਗਰ ਨੇ ਦੱਸਿਆ ਕਿ ਉਹ ਏਅਰਟੈਲ ਫੋਨ ਕੰਪਨੀ ਲਈ ਦੁਕਾਨਾਂ ਤੋਂ ਕੈਸ਼ ਇਕੱਠਾ ਕਰਨ ਦਾ ਕੰਮ ਕਰਦਾ ਹੈ ਅਤੇ ਕੱਲ੍ਹ ਉਹ ਸ਼ਹਿਰ ਦੀਆਂ ਵੱਖ-ਵੱਖ ਟੈਲੀਫੋਨਾਂ ਦੀਆਂ  ਦੁਕਾਨਾਂ ਤੋਂ  144000 ਰੁਪਏ ਇਕੱਠੇ ਕਰਕੇ ਐਕਸਸ ਬੈਂਕ ਮੋਰਿੰਡਾ ਵਿੱਚ ਮਸ਼ੀਨ ਰਾਹੀਂ ਜਮਾ ਕਰਾਉਣ ਗਿਆ ਸੀ ।ਸੰਦੀਪ ਸਿੰਘ  ਅਨੁਸਾਰ  ਜਦੋਂ ਉਹ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਖੜਾ ਕਰਕੇ ਬੈਂਕ ਅੰਦਰ ਜਾਣ ਲੱਗਾ ਤਾਂ ਪਿੱਛੋਂ ਮੋਟਰਸਾਈਕਲ ਤੇ ਆਏ ਦੋ ਨੌਜਵਾਨਾਂ,  ਜਿਨਾਂ ਨੇ ਆਪਣੇ ਮੂੰਹ ਢਕੇ ਹੋਏ ਸਨ  ਨੇ ਉਸ ਦੇ ਹੱਥ ਉੱਤੇ ਦਾਤ ਨਾਲ ਵਾਰ ਕਰਕੇ ਉਸ ਕੋਲੋਂ ਕੈਸ਼ ਵਾਲਾ ਬੈਗ ਖੋਲ ਲਿਆ ਤੇ ਫਰਾਰ ਹੋ ਗਏ।  ਸੰਦੀਪ ਸਿੰਘ ਨੇ ਦੱਸਿਆ ਕਿ ਉਸਦੇ ਹੱਥ ਤੇ ਦਾਤ ਵੱਜਣ ਕਾਰਨ ਉਸ ਦਾ ਹੱਥ ਜਖਮੀ ਹੋ ਗਿਆ,  ਤੇ ਉਸ ਨੂੰ ਇਲਾਜ ਲਈ ਮੋਰਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੋਂ ਉਸਨੂੰ ਸਰਕਾਰੀ ਮੈਡੀਕਲ ਕਾਲਜ ਇਤਿਹਾਸ ਤੇ ਹਸਪਤਾਲ ਸੈਕਟਰ 32 ਵਿੱਚ ਰੈਫਰ ਕਰ ਦਿੱਤਾ ਗਿਆ ।  ਸੰਦੀਪ ਸਿੰਘ ਨੇ ਦੱਸਿਆ ਕਿ ਇਸ ਲੁੱਟ ਖੋਹ ਸਬੰਧੀ ਮੋਰਿੰਡਾ ਸ਼ਹਿਰੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ,  ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਜਦੋਂ ਇਸ ਸਬੰਧੀ ਇੰਸਪੈਕਟਰ ਸੁਨੀਲ ਕੁਮਾਰ ਐਸ ਐਚ ਓ ਮੋਰਿੰਡਾ ਸ਼ਹਿਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਹ ਵਾਰਦਾਤ ਐਕਸਸ ਬੈਂਕ ਦੇ ਬਾਹਰਵਾਰ ਹੋਈ ਅਤੇ ਪੁਲਿਸ ਵੱਲੋਂ ਬੈਂਕ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਜਲਦੀ ਹੀ ਦੋਸ਼ੀਆਂ ਕਾਬੂ ਕਰ ਲਿਆ ਜਾਵੇਗਾ।

ਵੀਡੀਓ

ਹੋਰ
Have something to say? Post your comment
ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

: ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

: ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

 ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

: ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

: ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

: ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

: ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

 ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

: ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

X