Hindi English Sunday, 28 April 2024 🕑
BREAKING
ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਪੰਜਾਬ

More News

ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ

Updated on Friday, March 29, 2024 12:15 PM IST

ਨਵੀਂ ਦਿੱਲੀ, 29 ਮਾਰਚ, ਦੇਸ਼ ਕਲਿੱਕ ਬਿਓਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਸਾਡੇ ਇੱਥੇ ਬਹੁਤ ਵੱਡਾ ਬਦਲਾਅ ਲਿਆ ਰਿਹਾ ਹੈ  ਅਤੇ ਲੋਕਾਂ ਦੀ ਮਾਨਸਿਕਤਾ ਬਦਲਣਾ ਚਾਹੁੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਈਕ੍ਰੋਸਾਫਟ ਦੇ ਕੋ ਫਾਊਂਡਰ ਬਿਲ ਗੇਟ੍ਰਸ ਨੂੰ ਦਿੱਤੀ ਇਕ ਇੰਟਰਵਿਊ ਵਿੱਚ ਕਿਹਾ ਕਿ ਮੈਂ ਬੱਚਿਆਂ ਤੱਕ ਵਧੀਆ ਸਿੱਖਿਆ ਪਹੁੰਚਾਉਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਾਨੋਲਾਜੀ ਰਾਹੀਂ ਦੂਰ ਕਰਨਾ ਚਾਹੁੰਦਾ ਹਾਂ।

ਪ੍ਰਧਾਨ ਮੰਤਰੀ ਮੋਦੀ ਨੇ ਬਿਲ ਗ੍ਰੇਟਸ ਨੂੰ ਕਿਹਾ ਕਿ ਮੈਨੂੰ ਖੁਸ਼ੀ ਹੋਈ, ਵੈਸੇ ਇਸ ਵਾਰ ਸਾਨੂੰ ਮਿਲਣ ਵਿੱਚ ਸਾਇਦ ਬਹੁਤ ਗੈਪ ਹੋ ਗਿਆ। ਜੀ20 ਤੋਂ ਪਹਿਲਾਂ ਸਾਡੀ ਕਾਫੀ ਗੱਲਬਾਤ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੌਰਾਨ ਅਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), ਡਿਜ਼ੀਟਲ ਕ੍ਰਾਂਤੀ, ਹੈਲਥਕੇਅਰ, ਸਿੱਖਿਆ, ਖੇਤੀਬਾੜੀ, ਨਾਰੀ ਸ਼ਕਤੀ ਸਮੇਤ ਹੋਰ ਕਈ ਮੁੱਦਿਆਂ ਉਤੇ ਚਰਚਾ ਕੀਤੀ।

ਵੀਡੀਓ

ਹੋਰ
Have something to say? Post your comment
ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

: ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

: ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

: ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

: ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

: ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

: ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

: ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

X