Hindi English Saturday, 27 April 2024 🕑
BREAKING
ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ

ਪੰਜਾਬ

More News

VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ

Updated on Friday, March 29, 2024 12:25 PM IST

ਚੰਡੀਗੜ੍ਹ, 29 ਮਾਰਚ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਅੱਜ ਇਕ ਹੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ‘ਆਪ’ ਵੱਲੋਂ ਅੱਜ ਤੋਂ ਕੇਜਰੀਵਾਲ ਨੂੰ ਆਸ਼ੀਰਵਾਦ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਨੇ ਜਾਣਕਾਰੀ ਦਿੱਤੀ। ਸੁਨੀਤਾ ਕੇਜਰੀਵਾਲ ਵੱਲੋਂ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਵਟਸਐਪ ਰਾਹੀਂ ਕੇਜਰੀਵਾਲ ਨੂੰ ਆਸ਼ੀਰਵਾਦ ਦੇ ਸਕਦੇ ਹਨ।

ਵੀਡੀਓ

ਹੋਰ
Have something to say? Post your comment
X