Hindi English Monday, 29 April 2024 🕑
BREAKING
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ ਵਿੱਕੀ ਗੌਂਡਰ ਗੈਂਗ ਦਾ ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ ਪੰਜਾਬ ‘ਚ ਰੇਹੜੀ ਵਾਲੇ ਵੱਲੋਂ ਛੋਲੇ-ਭਟੂਰਿਆਂ ਦਾ ਰੇਟ ਵਧਾਉਣ ‘ਤੇ DC ਨੂੰ ਕੀਤੀ ਸ਼ਿਕਾਇਤ, SDM ਕਰ ਰਹੇ ਜਾਂਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ, ਭਾਰਤੀ ਚੋਣ ਕਮਿਸ਼ਨ ਨੂੰ ਵੀ ਕੀਤੀ ਸ਼ਿਕਾਇਤ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਦੋਬਾਰਾ ਹੋਵੇਗੀ ਵੋਟਿੰਗ CM ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ

ਪੰਜਾਬ

More News

ਪੀ.ਐੱਲ.ਐੱਫ਼.ਏ. ਵੱਲੋ ਮੋਰਿੰਡਾ ਵਿਖੇ ਕਰਵਾਏ ਡੇਅਰੀ ਫਾਰਮਿੰਗ ਦੇ ਸੈਮੀਨਾਰ ਦੌਰਾਨ ਮਾਹਿਰ ਨੇ ਰੱਖੇ ਆਪਣੇ ਵਿਚਾਰ

Updated on Friday, March 29, 2024 13:44 PM IST

ਐੱਲ.ਐੱਸ.ਡੀ. ਬਿਮਾਰੀ ਦੇ ਇਲਾਜ ਤੇ ਰੋਕਥਾਮ ਬਾਰੇ ਕਿਸਾਨਾਂ ਨੂੰ ਕਰਵਾਇਆ ਜਾਣੂ

 
ਮੋਰਿੰਡਾ, 29 ਮਾਰਚ  (ਭਟੋਆ  ) 
 
 ਪੀ.ਐੱਲ.ਐੱਫ਼.ਏ. ਵੱਲੋਂ ਕਿਸਾਨ ਵਿਕਾਸ ਚੈਂਬਰ  ਪੰਜਾਬ  ਦੇ ਸਹਿਯੋਗ ਨਾਲ ਮੋਰਿੰਡਾ ਵਿਖੇ ਡੇਅਰੀ ਫਾਰਮਿੰਗ ਸਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਡੇਅਰੀ ਫਾਰਮਰ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁੱਧ ਉਤਪਾਦਕ ਹਰਮਨਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਡੇਅਰੀ ਫਾਰਮਰਾਂ ਨੂੰ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਅਤੇ ਇਸ ਧੰਦੇ ਤੋ ਕਿਸ ਢੰਗ ਨਾਲ ਵੱਧ ਤੋਂ ਵੱਧ ਮੁਨਾਫ਼ਾ ਕਮਾਇਆਜਾ ਸਕਦਾ ਹੈ , ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੈਮੀਨਾਰ ਵਿਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਮਾਹਰਾਂ ਨੇ ਪਸ਼ੂ ਧਨ ਦੇ ਪਾਲਣ ਪੋਸ਼ਣ ਬਾਰੇ ਅਤੇ ਇਸ ਦੀ ਸਾਂਭ ਸੰਭਾਲ ਬਾਰੇ ਆਪਣੇ ਕੀਮਤੀ ਵਿਚਾਰ ਰੱਖੇ। ਡਾਕਟਰ ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਸਾਈਲਸ ਬਾਰੇ ਬਰੀਕੀ ਨਾਲ ਗਿਆਨ  ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਸਾਈਲਸ ਦੀ ਗੁਣਵੱਤਾ ਵਾਲੇ ਚਾਰੇ, ਕਿਸ ਸਟੇਜ 'ਤੇ ਚਾਰਾ ਕੱਟਿਆ ਜਾਵੇ, ਜਿਸ ਨਾਲ ਕਿ ਉਸ ਵਿਚ ਵੱਧ ਤੋਂ ਵੱਧ ਊਰਜਾ ਅਤੇ ਪ੍ਰੋਟੀਨ ਦਾ ਮੇਲ ਹੋਵੇ ਅਤੇ ਉਸਨੂੰ ਉੱਲੀ ਰਹਿਤ ਬਣਾਉਣ ਲਈ ਕਿਹੜੇ ਨੁਕਤੇ ਅਪਣਾਉਣੇ ਚਾਹੀਦੇ ਹਨ, ਬਾਰੇ  ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਦੂਸਰੇ ਮਾਹਿਰ ਡਾਕਟਰ ਚਰਨਜੀਤ ਸਿੰਘ ਰੰਧਾਵਾ ਨੇ ਐੱਫ.ਐੱਮ.ਡੀ. ਦੀ ਨਾਮੁਰਾਦ ਬਿਮਾਰੀ ਬਾਰੇ ਜਾਣੂ ਕਰਵਾਉਦਿਆਂ ਇਸ ਦੀ ਰੋਕਥਾਮ ਬਾਰੇ ਟੀਕਾਕਰਨ , ਅਤੇ ਇਸ ਦੇ ਇਲਾਜ ਅਤੇ ਪਰਹੇਜ਼  ਕਰਨ  ਬਾਰੇ  ਦੱਸਿਆ। ਡਾ. ਰੰਧਾਵਾ ਨੇ ਗਾਵਾਂ ਵਿਚ ਐੱਲ.ਐੱਸ.ਡੀ. ਦੀ ਬਿਮਾਰੀ ਬਾਰੇ ਵੀ ਜਾਣੂ ਕਰਵਾਇਆ
ਅਤੇ ਇਸ ਦੇ ਇਲਾਜ ਅਤੇ ਰੋਕਥਾਮ ਬਾਰੇ ਵੀ ਜਾਣਕਾਰੀ  ਸਾਂਝੀ ਕੀਤੀ । ਡਾ. ਰਣਵੀਰ ਸ਼ਰਮਾ ਜੁਆਇੰਟ ਡਾਇਰੈਕਟਰ ਐਨੀਮਲ ਹਸਬੈਂਡਰੀ ਨੇ ਡਾਇਰੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕੀਮਤੀ ਨੁਕਤੇ ਦੁੱਧ ਉਤਪਾਦਕਾਂ ਨਾਲ ਸਾਂਝੇ ਕੀਤੇ ਤਾਂ ਜੋ ਇਸ ਧੰਦੇ ਤੋਂ ਵੱਧ ਤੋਂ ਵੱਧ ਮੁਨਾਫ਼ਾ ਕਮਾਇਆ ਜਾ ਸਕੇ।

ਵੀਡੀਓ

ਹੋਰ
Have something to say? Post your comment
ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

: ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

: ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

 ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

: ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

: ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

: ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ ਪ੍ਰਦਰਸ਼ਨ

ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

: ਜ਼ਿਲਾ ਚੋਣ ਅਫਸਰ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ

 ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

: ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

: ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

X