Hindi English Sunday, 28 April 2024 🕑
BREAKING
ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਪੰਜਾਬ

More News

ਮੁੱਖ ਮੰਤਰੀ ਭਗਵੰਤ ਮਾਨ ਦੀ ਨੰਨ੍ਹੀ ਪਰੀ ਘਰ ਪਹੁੰਚੀ

Updated on Friday, March 29, 2024 13:56 PM IST

ਚੰਡੀਗੜ੍ਹ, 29 ਮਾਰਚ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਨਵ ਜਨਮੀ ਧੀ ਅੱਜ ਆਪਣੇ ਘਰ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਵੀਂ ਜੰਮੀ ਬੱਚੀ ਨੂੰ ਲੈ ਕੇ ਆਪਣੇ ਘਰ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੀ ਧੀ ਨੂੰ ਚੁੱਕਿਆ ਹੋਇਆ ਸੀ। ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਪਹੁੰਚਣ ਉਤੇ ਫੁੱਲ ਸੁੱਟ ਕੇ ਅਤੇ ਢੋਲ ਵਜਾ ਕੇ ਧੀ ਦਾ ਸਵਾਗਤ ਕੀਤਾ ਗਿਆ। ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਸਾਹਮਣੇ ਵੀ ਆਏ। ਬੱਚੀ ਦਾ ਨਾਮ ਨਿਆਮਤ ਕੌਰ ਰੱਖਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕੱਲ੍ਹ ਧੀ ਨੇ ਜਨਮ ਲਿਆ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਧੀ ਨੂੰ ਜਨਮ ਦਿੱਤਾ ਸੀ।  ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।

ਵੀਡੀਓ

ਹੋਰ
Have something to say? Post your comment
ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

: ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

: ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

: ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

: ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

: ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

: ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

: ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

X