Hindi English Monday, 29 April 2024 🕑
BREAKING
ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-04-2024 ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ ਹੁਸ਼ਿਆਰਪੁਰ : ਖੇਤਾਂ ‘ਚ ਟਰੈਕਟਰ ਪਲਟਣ ਕਾਰਨ 16 ਸਾਲਾ ਨੌਜਵਾਨ ਦੀ ਮੌਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

ਪੰਜਾਬ

More News

ਸਵੀਪ ਗਤੀਵਿਧੀਆਂ ਤਹਿਤ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪਾਂ ਕੀਤੀਆਂ ਡਾਊਨ ਲੋਡ

Updated on Friday, March 29, 2024 15:17 PM IST

  • ਕਾਲਜ ਦੇ ਨੋਡਲ ਅਫ਼ਸਰ ਨੇ ਵਿਦਿਆਰਥੀਆਂ ਨੂੰ ਹੈਲਪਲਾਈਨ ਐਪ, ਸੀ-ਵਿਜਿਲ ਐਪ, ਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਟੋਲ ਫ੍ਰੀ ਨੰਬਰ ਆਦਿ ਬਾਰੇ ਦਿੱਤੀ ਜਾਣਕਾਰੀ
  • ਕਿਹਾ ਕਿ ਸਕਸ਼ਮ ਐਪ ਰਾਹੀ ਦਿਵਿਆਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਮਾਲੇਰਕੋਟਲਾ 29 ਮਾਰਚ, ਦੇਸ਼ ਕਲਿੱਕ ਬਿਓਰੋ

                         ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਅਤੇ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਡਿਜ਼ਿਟਲ ਐਪੀਲੇਕਸਨਾਂ ਆਪਣੇ ਆਪਣੇ ਮੋਬਾਇਲ ਫੋਨਾਂ ਤੇ ਡਾਊਨ ਲੋਡ ਕੀਤੀਆਂ ।

                ਕਾਲਜ ਦੇ ਨੋਡਲ ਅਫ਼ਸਰ ਡਾ. ਪਾਰੁਲ ਰਾਏਜ਼ਾਦਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਹੈਲਪਲਾਈਨ ਐਪ, ਸੀ-ਵਿਜਿਲ ਐਪ, ਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਆਦਿ ਨੂੰ ਤਿਆਰ ਕੀਤਾ ਗਿਆ ਹੈ, ਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ।  ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰ, ਬੂਥ ਨੰਬਰ, ਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਸਬੰਧੀ ਜਾਣਕਾਰੀ ਲੈ ਸਕਦਾ ਹੈ, ਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ।

                             ਕਾਲਜ ਤੋਂ ਨੋਡਲ ਅਫ਼ਸਰ ਨੇ ਹੋਰ ਦੱਸਿਆ ਕਿ ਕੇ.ਵਾਈ.ਸੀ. ਐਪ ਰਾਹੀਂ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਸਾਰੇ ਵੇਰਵੇ ਵੇਖੇ ਜਾ ਸਕਦੇ ਹਨ। ਸਕਸ਼ਮ ਐਪ ਦਿਵਿਯਾਂਗ ਵੋਟਰਾਂ ਲਈ ਬਣਾਈ ਗਈ ਹੈ, ਜਿਸ ਉੱਪਰ ਰਜਿਸਟਰੇਸ਼ਨ ਕਰਕੇ ਕੋਈ ਵੀ ਦਿਵਿਯਾਂਗ ਵੋਟਰ ਵੋਟਾਂ ਵਾਲੇ ਦਿਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਦਾ ਹੈ।

                ਐਪ ਡਾਊਨ ਲੋਡ ਕਰਨ ਉਪਰੰਤ ਕਾਲਜ ਦੀਆਂ ਕੈਪਸ ਅਬੈਸਡਰਾ ਯਾਸੀਕਾ ਅਤੇ ਤਿਸਾ ਨੇ ਕਿਹਾ ਕਿ ਇਹ ਐਪ ਕਾਫ਼ੀ ਲਾਹੇਵੰਦ ਹਨ ਅਤੇ ਉਹ ਹੋਰ ਵੀ ਦੋਸਤਾਂ ਨੂੰ ਇਸਨੂੰ ਡਾਊਨਲੋਡ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਇਹਨਾਂ ਐਪਾਂ ਬਾਰੇ ਕੁੱਝ ਵੀ ਪਤਾ ਨਹੀਂ ਸੀ। ਉਸ ਨੇ ਭਾਰਤ ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਲਈ ਉਹਨਾਂ ਦਾ ਧੰਨਵਾਦ ਕੀਤਾ। ਇਸੇ ਤਰ੍ਹਾਂ ਕਾਲਜ ਦੇ ਅਧਿਆਪਕਾਂ ਨੇ ਕਿਹਾ ਕਿ ਇਹ ਐਪਲੀਕੇਸ਼ਨ ਸਾਡੇ ਲਈ ਬਹੁਤ ਹੀ ਲਾਹੇਵੰਦ ਹਨ ਕਿਉਕਿ ਅਸੀ ਸੀ-ਵੀਜਲ ਐਪ ਵਰਗੀ ਐਪਲੀਕੇਸ਼ਨ ਦੀ ਮਦਦ ਨਾਲ ਬਿਨ੍ਹਾਂ ਕਿਸੇ ਡਰ ਤੋਂ ਆਦਰਸ ਚੋਣ ਜਾਬਤੇ ਦੀ ਉਲਘਣਾ ਹੋਣ ਤੇ ਸਿਕਾਇਤ ਦਰਜ ਕਰਵਾ ਸਕਦੇ ਹਾਂ ਅਤੇ ਸ਼ਿਕਾਇਤ ਦਾ ਹੱਲ ਸਿਕਾਇਤ ਦਰਜ ਹੋਣ ਤੋਂ 100 ਮਿੰਟ ਦੇ ਅੰਦਰ ਅੰਦਰ ਹੋ ਜਾਂਦਾ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ ਸ਼ਿਕਾਇਤ ਕਰਤਾ ਦੀ ਜਾਣਕੀ ਗੁਪਤ ਰਹਿੰਦੀ ਹੈ ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ

: CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ

ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ

: ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 29-04-2024

ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

: ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

: ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ: ਭਗਵੰਤ ਮਾਨ

 ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

: ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਆਪਣੀ ਮੰਗ ਉਭਾਰਨ ਲਈ ਨਿਵੇਕਲੀ ਮੁਹਿੰਮ ਆਰੰਭੀ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

: ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

X