Hindi English Saturday, 27 April 2024 🕑
BREAKING
ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਪੰਜਾਬ

More News

SGPC ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮਤਾ ਪਾਸ

Updated on Friday, March 29, 2024 16:13 PM IST

ਅੰਮ੍ਰਿਤਸਰ, 29 ਮਾਰਚ, ਦੇਸ਼ ਕਲਿੱਕ ਬਿਓਰੋ : 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ।ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ, ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਸਮੇਤ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਦੀ ਸੰਭਾਲ ਵੱਲ ਧਿਆਨ ਦੇਣ ਆਦਿ ਮਤੇ ਸ਼ਾਮਲ ਹਨ।
ਇਕ ਮਤੇ ਰਾਹੀਂ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖਾਂ ਨੂੰ ਇਨਸਾਫ਼ ਦੇਣ ਲਈ ਅਦਾਲਤੀ ਪ੍ਰਕਿਰਿਆ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਹਿਰਾਸਤ ਵਿਚ ਲਵੇ ਅਤੇ ਇਸ ਦੇ ਨਾਲ ਹੀ ਹਨੀਪ੍ਰੀਤ ਨੂੰ ਤੁਰੰਤ ਹੀ ਗ੍ਰਿਫ਼ਤਾਰ ਕੀਤਾ ਜਾਵੇ।

ਵੀਡੀਓ

ਹੋਰ
Have something to say? Post your comment
CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

: CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

ਲੂ ਤੋਂ ਬਚਾਅ ਦੇ ਘਰੇਲੂ ਨੁਸਖੇ

: ਲੂ ਤੋਂ ਬਚਾਅ ਦੇ ਘਰੇਲੂ ਨੁਸਖੇ

ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

: ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

: ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚੋਂ ਮਿਲਿਆ ਮਨੁੱਖੀ ਪਿੰਜਰ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚੋਂ ਮਿਲਿਆ ਮਨੁੱਖੀ ਪਿੰਜਰ

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

: ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

: CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

: ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

X