Hindi English Saturday, 27 April 2024 🕑
BREAKING
ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024

ਪੰਜਾਬ

More News

ਮੋਦੀ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਨਿਗੂਣਾ ਵਾਧਾ ਕਰਕੇ ਕੀਤਾ ਕੋਝਾ ਮਜ਼ਾਕ : ਸੀਟੂ ਆਗੂ

Updated on Friday, March 29, 2024 17:54 PM IST

ਮੋਹਾਲੀ, 29 ਮਾਰਚ, ਦੇਸ਼ ਕਲਿੱਕ ਬਿਓਰੋ : 
ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ ਸੀਟੂ ਨਾਲ ਸੰਬੰਧਿਤ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੇ ਸੂਬਾਈ ਪ੍ਰਧਾਨ ਸਾਥੀ ਸ਼ੇਰ ਸਿੰਘ ਫਰਵਾਹੀ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਵਿੱਤ ਸਕੱਤਰ ਸਾਥੀ ਗੁਰਨਾਮ ਸਿੰਘ ਘਨੌਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤ ਦੇ ਚੋਣ ਕਮਿਸ਼ਨ ਨੂੰ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰਨ ਸਬੰਧੀ ਮਨਜ਼ੂਰੀ ਲਈ ਇੱਕ ਅਰਜ਼ੀ ਦਿੱਤੀ ਗਈ ਸੀ। ਜਿਸ ਦੀ ਚੋਣ ਕਮਿਸ਼ਨ ਵੱਲੋਂ ਮਨਜ਼ੂਰੀ ਦੇਣ ਉਪਰੰਤ ਰਾਸ਼ਟਰਪਤੀ ਨੇ ਵੀ ਮੋਹਰ ਲਗਾ ਦਿੱਤੀ ਹੈ। ਹੁਣ ਕੇਂਦਰ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਮਨਰੇਗਾ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਨਿਗੂਣਾ 3 ਤੋਂ 10 ਫੀਸਦੀ ਵਾਧਾ ਕਰਕੇ ਕੋਝਾ ਮਜ਼ਾਕ ਕੀਤਾ ਹੈ। ਅੱਤ ਦੀ ਮਹਿੰਗਾਈ ਵਿੱਚ ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਕਾਰਨ ਸਾਰੀਆਂ ਘਰੇਲੂ ਵਸਤਾਂ ਆਟਾ,ਦਾਲਾਂ,ਦੁੱਧ, ਘਿਓ , ਸਬਜ਼ੀਆਂ,ਖਾਣ ਵਾਲੇ ਤੇਲ ਘਰੇਲੂ ਗੈਸ ਦੀਆਂ ਕੀਮਤਾਂ ਅਸਮਾਨੀ ਚੜ੍ਹ ਚੁੱਕੀਆ ਹਨ ਦਿਹਾੜੀ ਦੇ ਇਸ ਨਿਗੂਣੇ ਵਾਧੇ ਨੂੰ ਪਹਿਲਾਂ ਹੀ ਖੋਰਾ ਲੱਗ ਚੁਕਿਆ ਹੈ।ਉਨ੍ਹਾਂ ਕਿਹਾ ਕਿ ਗੋਆ ਵਿੱਚ ਸੱਭ ਤੋਂ ਵੱਧ 10.56 ਫ਼ੀਸਦੀ ਦਾ ਵਾਧਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸਦੇ ਨਾਲ ਹੀ ਸਰਕਾਰ ਨੇ ਕਰਨਾਟਕ ਦੀ ਮਜਦੂਰੀ ਦਰ ' ਚ 10.4 ਫੀਸਦੀ ,ਆਂਧਰਾ ਪ੍ਰਦੇਸ਼ ਲਈ,10.29 ਫੀਸਦੀ, ਤੇਲੰਗਾਨਾ ਲਈ,10.29 ਫੀਸਦੀ ਛੱਤੀਸਗੜ੍ਹ ਲਈ 9.95 ਫੀਸਦੀ ਦਾ ਵਾਧਾ ਕੀਤਾ ਹੈ ।ਪੰਜਾਬ ਵਿੱਚ ਇਹ ਵਾਧਾ 6.8 ਫੀਸਦੀ ਕੀਤਾ ਗਿਆ ਹੈ। ਇਸ ਦੇ ਮੁਤਾਬਿਕ ਇਹ ਵਾਧਾ 303 ਰੁਪਏ ਤੋਂ ਵੱਧ ਕੇ 322 ਰੁਪਏ ਪ੍ਰਤੀ ਦਿਹਾੜੀ ਹੋਵੇਗੀ ਜੋ ਕਿ 1 ਅਪ੍ਰੈਲ2024 ਤੋਂ ਲਾਗੂ ਹੋਵੇਗੀ।ਪ੍ਰੰਤੂ ਖੇਤੀ ਸੈਕਟਰ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ 430.72 ਪੈਸੇ ਹੈ ਜਦ ਕਿ ਮਨਰੇਗਾ ਮਜ਼ਦੂਰਾਂ ਦਾ ਕੰਮ ਬਰਾਬਰ ਹੀ ਹੈ।ਇਸ ਲਈ ਘੱਟੋ ਘੱਟ ਖੇਤ ਮਜ਼ਦੂਰਾਂ ਦੇ ਬਰਾਬਰ ਕਰਨੀ ਤਾਂ ਬਣਦੀ ਸੀ।

ਪ੍ਰੰਤੂ 44ਵੀਂ45ਵੀਂ46ਵੀਂ ਲੇਬਰ ਕਾਨਫਰੰਸ ਦੀਆਂ ਰਿਪੋਰਟਾਂ ਅਨੁਸਾਰ ਇਹ ਦਿਹਾੜੀ 700/- ਰੁਪਏ ਪ੍ਰਤੀ ਦਿਨ ਕੀਤੀ ਜਾਵੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਸ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂ ਕਿ ਉਸਨੇ ਕਾਰਪੋਰੇਟ ਘਰਾਣਿਆਂ ਨੂੰ ਪਾਲਣ ਦਾ ਫੈਸਲਾ ਹੀ ਕੀਤਾ ਹੋਇਆ ਹੈ। 2024 ਦੀ ਲੋਕ ਸਭਾ ਚੋਣਾਂ ਲੜਨ ਲਈ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਕਰੋੜਾਂ ਰੁਪਏ ਪ੍ਰਧਾਨ ਮੰਤਰੀ ਕੋਸ਼ ਵਿੱਚ ਇਲੈਕਟ੍ਰੋਰਿਲ ਫੰਡ ਲਿਆ ਗਿਆ ਹੈ। ਉਪਰੋਕਤ ਆਗੂਆਂ ਨੇ ਪੰਜਾਬ ਦੇ ਮਨਰੇਗਾ ਮਜ਼ਦੂਰਾਂ ਅਤੇ ਸੰਮੂਹ ਲੋਕਾਂ ਨੂੰ ਪੁਰਜ਼ੋਰ ਸ਼ਬਦਾਂ ਵਿੱਚ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੂੰ ਲੱਕ ਤੋੜਵੀਂ ਹਾਰ ਦੇਣ ਲਈ ਕਮਰਕਸੇ ਕਰ ਲੈਣ।

ਵੀਡੀਓ

ਹੋਰ
Have something to say? Post your comment
ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

: ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ

CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

: CM ਮਾਨ ਦੀ ਮੌਜੂਦਗੀ ‘ਚ NSUI ਪੰਜਾਬ ਦੇ ਮੀਤ ਪ੍ਰਧਾਨ ਕਾਂਗਰਸ ਛੱਡ ਕੇ ਆਪ 'ਚ ਹੋਏ ਸ਼ਾਮਿਲ

ਲੂ ਤੋਂ ਬਚਾਅ ਦੇ ਘਰੇਲੂ ਨੁਸਖੇ

: ਲੂ ਤੋਂ ਬਚਾਅ ਦੇ ਘਰੇਲੂ ਨੁਸਖੇ

ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

: ਪੰਜਾਬ ‘ਚ ਮਹਿਲਾ ਥਾਣੇ ਦੀ ਕੰਧ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

: ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚੋਂ ਮਿਲਿਆ ਮਨੁੱਖੀ ਪਿੰਜਰ

: ਪੰਜਾਬ ਦੀ ਇੱਕ ਯੂਨੀਵਰਸਿਟੀ ‘ਚੋਂ ਮਿਲਿਆ ਮਨੁੱਖੀ ਪਿੰਜਰ

ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

: ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

: CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

: ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

X