Hindi English Sunday, 28 April 2024 🕑
BREAKING
ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ ਕਿਸਾਨ ਆਗੂ ਭਾਜਪਾ ਵਿੱਚ ਸ਼ਾਮਲ ਪੰਜਾਬ ਬੋਰਡ ਦਾ 8ਵੀਂ ਤੇ 12ਵੀਂ ਦਾ ਨਤੀਜਾ 30 ਅਪ੍ਰੈਲ ਨੂੰ ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ, ਦੋ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਪੰਜਾਬ

More News

ਜ਼ਿਲ੍ਹਾ ਚੋਣ ਅਫਸਰ ਵੱਲੋਂ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੂੰਨੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼

Updated on Friday, March 29, 2024 20:10 PM IST

 
ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਸ਼ਰਾਬ, ਨਗਦੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੇ ਲਾਲਚ ਦੀ ਮੁਕੰਮਲ ਰੋਕਥਾਮ ਲਈ ਪ੍ਰਸ਼ਾਸਨ ਤੇ ਪੁਲਿਸ ਨੇ ਠੋਸ ਰਣਨੀਤੀ ਬਣਾਈ
 
ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ
 
ਸ਼ਰਾਬ ਵਿਕਰੇਤਾਵਾਂ ਨੂੰ ਭਾਰੀ ਮਾਤਰਾ 'ਚ ਸ਼ਰਾਬ ਦੀ ਵਿਕਰੀ ਅਤੇ ਭੰਡਾਰ ਨਾ ਕਰਨ ਦੇ ਆਦੇਸ਼
 
ਦਲਜੀਤ ਕੌਰ 
 
ਸੰਗਰੂਰ, 29 ਮਾਰਚ, 2024: ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਸ਼ਰਾਬ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਗੁਪਤ ਸੂਚਨਾ ਦੇ ਆਧਾਰ ਤੇ ਜਾਂ ਫਿਰ ਐਕਸਾਈਜ਼ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਕੀਤੀ ਜਾਣ ਵਾਲੀ ਛਾਪਾਮਾਰੀ ਦੌਰਾਨ ਕਿਸੇ ਠੇਕੇ ਉੱਤੇ ਜਿਆਦਾ ਮਾਤਰਾ ਵਿੱਚ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਹੋਣ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਸਬੰਧਤ ਸ਼ਰਾਬ ਵਿਕਰੇਤਾ ਜਾਂ ਠੇਕੇਦਾਰ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ  ਕਿ ਨਸ਼ਿਆਂ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਸ਼ਰਾਬ, ਨਗਦੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੇ ਲਾਲਚ ਦੀ ਮੁਕੰਮਲ ਰੋਕਥਾਮ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਠੋਸ ਰਣਨੀਤੀ ਬਣਾਈ ਗਈ ਹੈ ਇਸ ਲਈ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਚੋਣ ਪ੍ਰਕਿਰਿਆ ਦਾ ਸਮੁੱਚਾ ਅਮਲ ਮੁਕੰਮਲ ਹੋਣ ਤੱਕ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
 
 
ਜ਼ਿਲ੍ਹਾ ਚੋਣ ਅਫਸਰ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆ ਨੂੰ ਵਧੇਰੇ ਮੁਸਤੈਦੀ ਰੱਖਦੇ ਹੋਏ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੂੰਨੀ ਜਾਂ ਨਾਜਾਇਜ਼ ਗਤੀਵਿਧੀਆਂ ’ਤੇ ਹੋਰ ਵੀ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਗੈਰ ਸਮਾਜਿਕ ਅਨਸਰਾਂ ਨੂੰ ਮੁਕੰਮਲ ਤੌਰ ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਬੰਧਤ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਇਲਾਕੇ ’ਚ ਸ਼ਰਾਬ ਦੀ ਕੋਈ ਵੀ ਖੇਪ ਸਟੋਰ ਕਰਕੇ ਨਾ ਰੱਖੀ ਜਾਵੇ। 
 
ਇਸ ਮੌਕੇ ਐਸਪੀ ਪਲਵਿੰਦਰ ਸਿੰਘ ਚੀਮਾ, ਈਟੀਓ ਅਰਪਿੰਦਰ ਕੌਰ ਰੰਧਾਵਾ ਅਤੇ ਐਕਸਾਈਜ਼ ਵਿਭਾਗ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਸ਼ਰਾਬ ਵਿਕਰੇਤਾ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ

: ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਡੀ.ਜੀ.ਐਸ.ਈ. ਨਾਲ ਕੀਤੀ ਮੁਲਾਕਾਤ

ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

: ਪੱਤਰਕਾਰ ਤੱਗੜ ਦੀ ਗਿਰਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

: ਤਰਕਸ਼ੀਲ ਲਹਿਰ 'ਚ ਵਗਦਾ ਇੱਕ ਦਰਿਆ ਹੈ-ਜਰਨੈਲ ਕ੍ਰਾਂਤੀ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

: ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

: ਸਾਫ ਸੁਥਰੇ ਕਾਂਗਰਸੀ ਹੀ ਪਾਰਟੀ ਵਿਚ ਬਚੇ ,ਈਡੀ ਤੋਂ ਡਰਦੇ ਕਰੁੱਪਟ ਲੋਕ ਭਾਜਪਾ ਚ ਹੋਏ ਸ਼ਾਮਿਲ : ਕਿਸ਼ਨ ਚੰਦਰ ਮਹਾਜ਼ਨ

ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

: ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

: ਮੁਲਾਜ਼ਮਾਂ ਦੀ ਤਨਖਾਹ ਦੇ ਬਿੱਲ ਲੇਟ ਕਰਨ ਵਾਲੇ ਕਲਰਕ ਨੂੰ ਦੋ ਮਹੀਨੇ ਨਹੀਂ ਮਿਲੇਗੀ ਤਨਖਾਹ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਸੋਢੀ 5 ਦਿਨਾਂ ਤੋਂ ਲਾਪਤਾ

ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

: ਭਰਾ ਵਰਗੇ ਨੇਕ ਇਨਸਾਨ ਦਾ ਵਿਛੋੜਾ ਅਤਿ ਦੁਖਦਾਈ: ਡਾ. ਅਜੀਤਪਾਲ

X