Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਹਰਿਆਣਾ

More News

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

Updated on Saturday, March 30, 2024 17:36 PM IST

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ -

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ ਹੋ ਜਾਵੇ ਕਿਉਂਕਿ ਹਰਿਆਣਾ ਪੁਲਿਸ ਵੱਲੋਂ 1 ਅਪ੍ਰੈਲ ਤੋਂ 7 ਅਪ੍ਰੈਲ ਤਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜਿਸ ਦੇ ਤਹਿਤ ਅਜਿਹੇ ਵਾਹਨ ਡਰਾਈਵਰਾਂ ਦੇ ਚਾਲਾਨ ਕੀਤੇ ਜਾਣਗੇ|

            ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਦਸਿਆ ਕਿ ਹਰਿਆਣਾ ਪੁਲਿਸ ਅਜਿਹੀ ਗੱਡੀ ਡਰਾਈਵਰਾਂ 'ਤੇ ਸ਼ਿੰਕਜਾ ਕੱਸਣ ਜਾ ਰਹੀ ਹੈ, ਜੋ ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਲਗਾ ਕੇ ਘੁਮ ਰਹੇ ਹਨ| ਉਨ੍ਹਾਂ ਕਿਹਾ ਕਿ ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਲਗਾਉਣ ਆਵਾਜਾਈ ਨਿਯਮਾਂ ਦੇ ਖਿਲਾਫ ਹੈ ਅਤੇ ਹਰਿਆਣਾ ਪੁਲਿਸ ਅਜਿਹੇ ਵਾਹਨ ਡਰਾਈਵਰਾਂ ਖਿਲਾਫ ਸਖਤੀ ਨਾਲ ਨਿਬੜੇਗੀ| ਅਜਿਹੇ ਗੱਡੀ ਡਰਾਈਵਰਾਂ ਨੂੰ ਨਿਯਮਾਨੁਸਾਰ 10,000 ਰੁਪਏ ਤਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ| ਇਸ ਬਾਰੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਲੋਂੜੀਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ| ਇਸ ਮੁਹਿੰਮ ਨੂੰ ਲੈਕੇ ਸਬੰਧਤ ਖੇਤਰਾਂ ਦੇ ਡੀਐਸਪੀ ਅਤੇ ਏਸੀਪੀ ਨੂੰ ਇੰਚਾਰਜ ਲਗਾਇਆ ਗਿਆ ਹੈ, ਜਿਸ ਦੀ ਨਿਗਰਾਨੀ ਸਬੰਧਤ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ  ਵੱਲੋਂ ਖੁਦ ਕੀਤੀ ਜਾਵੇਗੀ| ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਵਾਜਾਈ ਨਿਯਮਾਂ ਦਾ ਗੰਭੀਰਤਾ ਨਾਲ ਪਾਲਣ ਕਰਨ ਅਤੇ ਇਸ ਦੀ ਉਲੰਘਨਾ ਨਾ ਕਰਨ|

            ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਵਾਜਾਈ ਨਿਯਮਾਂ ਦਾ  ਸਖਤੀ ਨਾਲ ਪਾਲਣ ਕਰਨ ਅਤੇ ਉਨ੍ਹਾਂ ਦੀ ਅਣਦੇਖੀ ਨਾ ਕਰਨ| ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਗੱਡੀ ਡਰਾਈਵਰਾਂ ਦੇ ਆਨਲਾਇਨ ਤੇ ਆਫਲਾਇਨ ਦੋਵਾਂ ਤਰ੍ਹਾਂ ਨਾਲ ਚਾਲਾਨ ਕੀਤੇ ਜਾਣਗੇ| ਇਸ ਤੋਂ ਇਲਾਵਾ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਨਾਗਰਿਕ ਬੁਲੇਟ ਪਟਾਖਾ ਬਜਾਦਾ ਜਾਂ ਗੱਡੀਆਂ 'ਤੇ ਬਲੈਕ ਫਿਲਮ ਲਗਾਇਆ ਹੋਇਆ ਫੜਿਆ ਗਿਆ ਤਾਂ ਇਸ ਦੀ ਸੂਚਨਾ ਹਰਿਆਣਾ 112 'ਤੇ ਜ਼ਰੂਰ ਦੇਣ ਤਾਂ ਜੋ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ|

ਵੀਡੀਓ

ਹੋਰ
Have something to say? Post your comment
12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

: ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਮੁੱਖ ਮੰਤਰੀ ਨਾਇਬ ਸਿੰਘ ਨੇ ਲਿਆ ਆਸ਼ੀਰਵਾਦ

ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

: ਹਰਿਆਣਾ ਸਰਕਾਰ ਨੇ ਮੰਗਿਆ ਠੇਕਾ ਕਰਮਚਾਰੀਆਂ ਦਾ ਵੇਰਵਾ, 5 ਸਾਲ ਤੋਂ 10 ਸਾਲ ਦੀ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

: ਰੇਵਾੜੀ 'ਚ ਇਨੋਵਾ ਨੂੰ SUV ਨੇ ਮਾਰੀ ਟੱਕਰ, 4 ਔਰਤਾਂ ਸਮੇਤ 6 ਲੋਕਾਂ ਦੀ ਮੌਤ

X