Hindi English Tuesday, 30 April 2024 🕑
BREAKING
ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ

More News

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

Updated on Saturday, April 06, 2024 06:52 AM IST

ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਹੋ ਰਹੀ ਹੈ। ਰੌਜ਼ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 6 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ ਸੀ।
ਉਦੋਂ ਸਿਸੋਦੀਆ ਨੇ ਅਦਾਲਤ ਨੂੰ ਕਿਹਾ ਸੀ ਕਿ ਮੈਨੂੰ ਜੇਲ੍ਹ ਵਿੱਚ ਰੱਖਣ ਦਾ ਕੋਈ ਫਾਇਦਾ ਨਹੀਂ ਹੈ। ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੇਰੇ ਖ਼ਿਲਾਫ਼ ਜਾਂਚ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ। ਮੇਰੇ ਵੱਲੋਂ ਜਾਂਚ ਵਿੱਚ ਰੁਕਾਵਟ ਪਾਉਣ ਜਾਂ ਸਬੂਤ ਨਸ਼ਟ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।
ਸਿਸੋਦੀਆ ਨੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੂੰ ਇਹ ਵੀ ਕਿਹਾ ਕਿ ਜੇਕਰ ਅਦਾਲਤ ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਫੈਸਲਾ ਕਰਦੀ ਹੈ ਤਾਂ ਉਹ ਅਦਾਲਤ ਦੀਆਂ ਕਿਸੇ ਵੀ ਸ਼ਰਤਾਂ ਦੀ ਪਾਲਣਾ ਕਰਨ ਲਈ ਤਿਆਰ ਹਨ। ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹਨ। ਫਿਲਹਾਲ ਉਹ ਤਿਹਾੜ ਜੇਲ੍ਹ 'ਚ ਬੰਦ ਹਨ।

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

: ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

X