Hindi English Tuesday, 30 April 2024 🕑
BREAKING
ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ

More News

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

Updated on Saturday, April 06, 2024 08:58 AM IST

ਨਵੀਂ ਦਿੱਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਕਿ ਈਡੀ ਦੀ ਨਿਆਂਇਕ ਹਿਰਾਸਤ ਵਿੱਚ ਹਨ, ਨੇ ਸ਼ੁੱਕਰਵਾਰ (5 ਅਪ੍ਰੈਲ) ਨੂੰ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਆਪਣੇ ਵਕੀਲ ਨੂੰ ਮਿਲਣ ਲਈ ਹੋਰ ਸਮਾਂ ਮੰਗਿਆ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ 'ਚ ਉਨ੍ਹਾਂ ਖਿਲਾਫ ਮਾਮਲੇ ਦਰਜ ਹਨ, ਜਿਸ ਕਾਰਨ ਉਨ੍ਹਾਂ ਨੂੰ ਵਕੀਲ ਨਾਲ ਗੱਲ ਕਰਨ ਦਾ ਸਮਾਂ ਘੱਟ ਮਿਲਿਆ ਹੈ। ਇਸ ਲਈ ਉਨ੍ਹਾਂ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਤਿਹਾੜ 'ਚ ਨਜ਼ਰਬੰਦ ਕੇਜਰੀਵਾਲ ਹਫਤੇ 'ਚ ਦੋ ਵਾਰ ਆਪਣੇ ਵਕੀਲ ਨਾਲ ਮੁਲਾਕਾਤ ਕਰ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਇਸ ਨੂੰ ਵਧਾ ਕੇ 5 ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ, ਈਡੀ ਨੇ ਵਿਰੋਧ ਕੀਤਾ ਅਤੇ ਕਿਹਾ ਕਿ ਹਫ਼ਤੇ ਵਿੱਚ ਪੰਜ ਵਾਰ ਕਾਨੂੰਨੀ ਮੀਟਿੰਗਾਂ ਦੀ ਮੰਗ ਜੇਲ੍ਹ ਮੈਨੂਅਲ ਦੇ ਵਿਰੁੱਧ ਹੈ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ 9 ਅਪ੍ਰੈਲ ਤੱਕ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਹਨ। ਉਨ੍ਹਾਂ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।

ਵੀਡੀਓ

ਹੋਰ
Readers' Comments
Kuldeep Kumar 4/7/2024 3:36:30 AM

Yyyyyyy

Have something to say? Post your comment
ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

: ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

X