Hindi English Tuesday, 30 April 2024 🕑
BREAKING
Ex ADGP ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ‘ਚ ਸ਼ਾਮਲ ਪੰਤਜਲੀ ਇਸ਼ਤਿਹਾਰ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ CM ਭਗਵੰਤ ਮਾਨ ਅੱਜ ਕਰਨਗੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਜ਼ੇਲ੍ਹ ‘ਚ ਮੁਲਾਕਾਤ ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ ਮਣੀਪੁਰ ‘ਚ 6 ਪੋਲਿੰਗ ਕੇਂਦਰਾਂ 'ਤੇ ਅੱਜ ਮੁੜ ਹੋ ਰਹੀ ਵੋਟਿੰਗ ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 30-04-23 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਦਿੱਲੀ

More News

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

Updated on Monday, April 08, 2024 14:08 PM IST

ਨਵੀਂ ਦਿੱਲੀ: 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੋਮਵਾਰ ਨੂੰ ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਏਅਰਪੋਰਟ 'ਤੇ ਫਲਾਈਟ 'ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ।
ਦਿੱਲੀ ਪੁਲਿਸ ਨੇ ਦੱਸਿਆ ਕਿ ਦੋਵਾਂ ਯਾਤਰੀਆਂ ਨੂੰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਸ ਨੇ ਅੱਗੇ ਦੱਸਿਆ ਕਿ ਦੋਵਾਂ ਖਿਲਾਫ ਹਵਾਈ ਅੱਡਾ ਪੁਲਸ ਸਟੇਸ਼ਨ 'ਚ ਧਾਰਾ 182/505(1)ਬੀ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਦਿੱਲੀ ਏਅਰਪੋਰਟ ਦੇਸ਼ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ਹੈ ਅਤੇ ਇਹ ਦੁਨੀਆ ਦੇ ਕਈ ਵੱਡੇ ਸ਼ਹਿਰਾਂ ਨੂੰ ਰਾਜਧਾਨੀ ਨਾਲ ਜੋੜਦਾ ਹੈ।

ਵੀਡੀਓ

ਹੋਰ
Have something to say? Post your comment
ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

: ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

X