Hindi English Saturday, 27 July 2024 🕑
BREAKING
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਸੰਸਾਰ

More News

ਬ੍ਰਿਟੇਨ ਵੱਲੋਂ ਪਾਕਿਸਤਾਨ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ, ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ

Updated on Saturday, April 13, 2024 07:05 AM IST

ਲੰਡਨ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਬ੍ਰਿਟੇਨ ਨੇ ਪਾਕਿਸਤਾਨ ਨੂੰ ਯਾਤਰਾ ਲਈ ਸਭ ਤੋਂ ਖਤਰਨਾਕ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ। ਬ੍ਰਿਟੇਨ ਦੇ ਵਿਦੇਸ਼ ਅਤੇ ਰਾਸ਼ਟਰਮੰਡਲ ਦਫਤਰ (FCO) ਨੇ ਆਪਣੀ ਯਾਤਰਾ ਸਲਾਹ ਵਿੱਚ ਪਾਕਿਸਤਾਨ ਨੂੰ ਬਲੈਕਲਿਸਟ ਕੀਤਾ ਹੈ।
ਇਸ 'ਚ ਸਿੰਧ, ਖੈਬਰ ਪਖਤੂਨਖਵਾ, ਬਲੋਚਿਸਤਾਨ, ਪਾਕ-ਅਫਗਾਨ ਬਾਰਡਰ ਅਤੇ ਪੀਓਕੇ ਨੂੰ ਉੱਚ ਜੋਖਮ ਵਾਲੇ ਖੇਤਰ ਦੱਸਿਆ ਗਿਆ ਹੈ। ਸੂਚੀ ਵਿੱਚ 8 ਨਵੇਂ ਦੇਸ਼ਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਈਰਾਨ, ਰੂਸ, ਯੂਕਰੇਨ, ਇਜ਼ਰਾਈਲ, ਬੇਲਾਰੂਸ ਅਤੇ ਫਲਸਤੀਨ ਸ਼ਾਮਲ ਹਨ। ਇਸ ਨਾਲ ਬਲੈਕਲਿਸਟ ਕੀਤੇ ਦੇਸ਼ਾਂ ਦੀ ਕੁੱਲ ਗਿਣਤੀ 24 ਹੋ ਗਈ ਹੈ।
ਇਸ ਤੋਂ ਇਲਾਵਾ ਬ੍ਰਿਟੇਨ ਨੇ ਵੀ ਭਾਰਤ ਦੇ ਕੁਝ ਹਿੱਸਿਆਂ ਨੂੰ ਵੀ ਰੈੱਡ ਲਿਸਟ 'ਚ ਰੱਖਿਆ ਹੈ। ਯਾਨੀ ਕਿ ਬ੍ਰਿਟਿਸ਼ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਭਾਰਤ ਦੇ ਕੁਝ ਹਿੱਸਿਆਂ ਵਿੱਚ ਜਦੋਂ ਤੱਕ ਬਿਲਕੁਲ ਜ਼ਰੂਰੀ ਨਾ ਹੋਵੇ, ਨਾ ਜਾਣ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ, ਮਨੀਪੁਰ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਂ ਸ਼ਾਮਲ ਹਨ।

ਵੀਡੀਓ

ਹੋਰ
Have something to say? Post your comment
X