Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਾਮਲੇ ‘ਚ ਈਡੀ ਨੂੰ ਨੋਟਿਸ ਜਾਰੀ

Updated on Monday, April 15, 2024 13:57 PM IST

ਨਵੀਂ ਦਿੱਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੇਜਰੀਵਾਲ ਦੇ ਵਕੀਲ ਨੇ ਮਾਮਲੇ ਦੀ ਸੁਣਵਾਈ 19 ਅਪ੍ਰੈਲ ਨੂੰ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਮਾਮਲੇ ਦੀ ਸੁਣਵਾਈ 29 ਅਪ੍ਰੈਲ ਨੂੰ ਸੂਚੀਬੱਧ ਕਰ ਦਿੱਤੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ 'ਚ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X