Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਸਰਕਾਰੀ ਹਸਪਤਾਲ ਖੁੱਲ੍ਹਣ ਦਾ ਸਮਾਂ ਬਦਲਿਆ

Updated on Monday, April 15, 2024 15:33 PM IST

ਮੋਹਾਲੀ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ ਅਤੇ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਆਦਿ ਸ਼ਾਮਲ ਹਨ । ਉਨ੍ਹਾਂ ਦਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ, ਜਿਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।  
      ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲਾਂ ਦਾ ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਤੋਂ ਦੁਪਹਿਰ 2 ਵਜੇ ਤਕ ਹੁੰਦਾ ਹੈ ਜਦਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੁੰਦਾ ਹੈ ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X