Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਰਾਸ਼ਟਰੀ

More News

ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

Updated on Tuesday, April 16, 2024 07:30 AM IST

ਮੁੰਬਈ, 16 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮ ਫੜੇ ਗਏ ਹਨ। ਸੋਮਵਾਰ ਦੇਰ ਰਾਤ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਮੁਲਜਮਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ। 14 ਅਪ੍ਰੈਲ ਨੂੰ ਸਵੇਰੇ 5 ਵਜੇ ਬਾਂਦਰਾ 'ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਗੋਲੀਬਾਰੀ ਕੀਤੀ ਗਈ ਸੀ। ਬਾਈਕ 'ਤੇ ਆਏ ਦੋ ਹਮਲਾਵਰਾਂ ਨੇ 4 ਰਾਊਂਡ ਫਾਇਰ ਕੀਤੇ ਸਨ। ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ ਵਿੱਚ ਸੀ।
ਘਟਨਾ ਤੋਂ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਖਾਨ ਨੂੰ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।ਮੁੰਬਈ ਪੁਲਸ ਦੇ ਸੂਤਰਾਂ ਨੇ ਦੱਸਿਆ ਕਿ ਜਿਸ ਬੰਦੂਕ ਨਾਲ ਗੋਲੀਬਾਰੀ ਕੀਤੀ ਗਈ, ਉਹ 7.6 ਬੋਰ ਦੀ ਬੰਦੂਕ ਸੀ। ਫੋਰੈਂਸਿਕ ਮਾਹਿਰਾਂ ਨੂੰ ਮੌਕੇ ਤੋਂ ਇੱਕ ਜ਼ਿੰਦਾ ਗੋਲੀ ਵੀ ਮਿਲੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਇੱਕ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਈ ਹੈ। ਫੋਰੈਂਸਿਕ ਟੀਮ ਇਸ ਦੀ ਜਾਂਚ ਕਰ ਰਹੀ ਹੈ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ

ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

: ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ

: ਚੋਣ ਡਿਊਟੀ ‘ਤੇ ਜਾ ਰਹੇ ਮੁਲਾਜ਼ਮਾਂ ਦੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ,ਤਿੰਨ ਦੀ ਮੌਤ ਦਰਜਨ ਤੋਂ ਵੱਧ ਜ਼ਖਮੀ

ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

: ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਹੈਲੀਕਾਪਟਰ 'ਚ ਚੜ੍ਹਦਿਆਂ ਠੋਕਰ ਖਾ ਕੇ ਡਿੱਗੀ, ਸੱਟਾਂ ਲੱਗੀਆਂ

ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

: ਮੁਸਲਿਮ ਕਾਂਗਰਸੀ ਨੇਤਾ ਵੱਲੋਂ ਰੋਸ ਵਜੋਂ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ

ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

: ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ

ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

: ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

: ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

: ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ

X