Hindi English Tuesday, 30 April 2024 🕑
BREAKING
ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਸਿੱਖਿਆ ਬੋਰਡ ਭਲਕੇ ਐਲਾਨੇਗਾ 8ਵੀਂ ਤੇ 12ਵੀਂ ਦਾ ਨਤੀਜਾ ਗੋਲਡੀ ਦੇ ਕਾਂਗਰਸ ਛੱਡਣ ਦੀਆਂ ਚਰਚਾ ਵਿੱਚ ਸੁਖਪਾਲ ਖਹਿਰਾ ਦਾ ਵੱਡਾ ਬਿਆਨ ਕਾਂਗਰਸ ਨੂੰ ਵੱਡਾ ਝਟਕਾ : ਉਮੀਦਵਾਰ ਨੇ ਕਾਗਜ਼ ਲਏ ਵਾਪਸ, ਭਾਜਪਾ ’ਚ ਸ਼ਾਮਲ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 48 ਕਿਲੋ ਹੈਰੋਇਨ, 21 ਲੱਖ ਰੁਪਏ ਅਤੇ ਲਗਜ਼ਰੀ ਗੱਡੀਆਂ ਸਮੇਤ ਤਿੰਨ ਗ੍ਰਿਫਤਾਰ ਰਾਤ ਨੂੰ ਦੋਰਾਹਾ ਨਹਿਰ ‘ਚ ਡਿੱਗੀ ਕਾਰ ਬਰਾਮਦ, ਇੱਕ ਵਿਅਕਤੀ ਦੀ ਲਾਸ਼ ਮਿਲੀ ਪੰਜਾਬ ‘ਚ ਕਈ ਥਾਂਈਂ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ CM ਮਾਨ ਵੱਲੋਂ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਦਾ ਸਿਲਸਲਾ ਜਾਰੀ, ਅੱਜ ਰੂਪਨਗਰ ਪਹੁੰਚਣਗੇ ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ ਭਿਆਨਕ ਸੜਕ ਹਾਦਸੇ 'ਚ 5 ਔਰਤਾਂ ਤੇ 3 ਬੱਚਿਆਂ ਸਮੇਤ 10 ਲੋਕਾਂ ਦੀ ਮੌਤ 23 ਜ਼ਖਮੀ

ਪੰਜਾਬ

More News

ਸ਼੍ਰੀਨਗਰ ਵਿਖੇ ਜੇਹਲਮ ਨਦੀ 'ਚ ਕਿਸ਼ਤੀ ਪਲਟੀ, 4 ਲੋਕਾਂ ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Updated on Tuesday, April 16, 2024 10:33 AM IST

ਸ਼੍ਰੀਨਗਰ, 16 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਜੇਹਲਮ ਨਦੀ 'ਚ ਅੱਜ ਮੰਗਲਵਾਰ ਸਵੇਰੇ ਕਿਸ਼ਤੀ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਇੱਥੋਂ ਦੇ ਬਟਵਾੜਾ ਇਲਾਕੇ ਵਿੱਚ ਵਾਪਰਿਆ। ਕਿਸ਼ਤੀ 12 ਤੋਂ ਵੱਧ ਲੋਕਾਂ ਨੂੰ ਲੈ ਕੇ ਗੰਦਰਬਲ ਤੋਂ ਬਟਵਾੜਾ ਜਾ ਰਹੀ ਸੀ। ਇਸ ਵਿੱਚ ਕੁਝ ਬੱਚੇ ਵੀ ਸਵਾਰ ਸਨ। ਐਸਡੀਆਰਐਫ ਦੇ ਬਚਾਅ ਕਾਰਜ ਦੌਰਾਨ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਤਿੰਨ ਜ਼ਖ਼ਮੀਆਂ ਨੂੰ ਨਦੀ ਵਿੱਚੋਂ ਬਾਹਰ ਕੱਢਿਆ ਗਿਆ ਹੈ। ਤਿੰਨਾਂ ਨੂੰ ਸ਼੍ਰੀਨਗਰ ਦੇ SMHS ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਬਾਕੀ ਲੋਕਾਂ ਦੀ ਭਾਲ ਜਾਰੀ ਹੈ।

ਵੀਡੀਓ

ਹੋਰ
Have something to say? Post your comment
ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

: ਜਥੇਬੰਦੀਆਂ ਵੱਲੋਂ 9 ਮਈ ਨੂੰ ਡੀ.ਈ.ਓ. ਦਫ਼ਤਰ ਸੰਗਰੂਰ ਅੱਗੇ ਸਖ਼ਤ ਜਥੇਬੰਦਕ ਐਕਸ਼ਨ ਦੀ ਚੇਤਾਵਨੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

: ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

: ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

: ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

: ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ, ਖਰੀਦ ਸੀਜ਼ਨ ਦੀ ਸਮੀਖਿਆ ਕੀਤੀ

 ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

: ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

: ਐਨਐਸਕਿਊਐਫ ਅਧਿਆਪਕਾਂ ਨੇ ਆਪ ਉਮੀਦਵਾਰ ਕਰਮਜੀਤ ਅਨਮੋਲ ਨੂੰ ਦਿੱਤਾ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

: ਡਿਪਟੀ ਕਮਿਸ਼ਨਰ ਵੱਲੋਂ ਚੋਣ ਅਮਲੇ ਦੀ ਕੀਤੀ ਗਈ ਪਹਿਲੀ ਰੈਂਡੇਮਾਈਜੇਸ਼ਨ

 ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

: ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਲਾਈ ਸੰਨ੍ਹ, 5 ਲੱਖ ਦੀ ਨਕਦੀ ਲੈ ਕੇ ਫਰਾਰ

X